ਸਬਜ਼ੀ ਵਾਲੇ ਦੀ ਰੇਹੜੀ ਘੇਰ ਕੇ ਕੀਤੀ ਸੀ ਲੁੱ ਟ ਖੋਹ, ਪੁਲਿਸ ਨੇ ਕਾਬੂ ਕੀਤਾ ਬ ਦਮਾਸ਼

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਬੀਤੇ ਦਿਨੀਂ ਸਬਜ਼ੀ ਮੰਡੀ ਨੇੜਿਓ ਤੇਜ਼ਧਾਰ ਹ ਥਿਆਰਾਂ ਦੀ ਨੋਕ ਉੱਤੇ ਇਕ ਸਬਜ਼ੀ ਵਿਕਰੇਤਾ ਦੀ ਲੁੱ ਟ ਕਰਨ ਵਾਲੇ ਤਿੰਨ ਵਿਅਕਤੀਆ ਨੂੰ ਗ੍ਰਿਫਤਾਰ ਕੀਤਾ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਵੀ ਕੈਦ ਹੋਈ ਸੀ। ਇਸ ਸਬੰਧੀ ਅੱਜ ਐਸਪੀਡੀ ਮਨਮੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ।ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆ ਐਸਪੀਡੀ ਮਨਮੀਤ ਸਿੰਘ ਨੇ

ਦੱਸਿਆ ਕਿ ਬੀਤੇ ਦਿਨੀ ਸਬਜੀ ਮੰਡੀ ਪਾਸ ਹੋਈ ਲੁੱਟ ਖੋਹ ਕਰਨ ਵਾਲੇ 3 ਵਿਅਕਤੀਆ ਨੂੰ ਕਾਬੂ ਕਰਨ ਵਿੱਚ ਪੁਲਿਸ ਨੇ ਸਫਲਤਾ ਹਾਸਿਲ ਕੀਤੀ ਹੈ।ਬੀਤੀ 24 ਅਪ੍ਰੈਲ ਨੂੰ ਰਤਨ ਲਾਲ ਵਾਸੀ ਕੋਟਲੀ ਰੋਡ ਸ੍ਰੀ ਮੁਕਤਸਰ ਸਾਹਿਬ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਉਹ ਸਬਜ਼ੀ ਵੇਚਣ ਦਾ ਕੰਮ ਕਰਨ ਹੈ, ਜਦ ਉਹ ਸਬਜ਼ੀ ਲੈਣ ਲਈ ਜਾ ਰਿਹਾ ਸੀ ਤਾਂ ਪੁਰਾਣੀ ਦਾਣਾ ਮੰਡੀ ਕੋਲ ਤਾਂ 3 ਵਿਅਕਤੀ ਲੁੱਕ ਕੇ ਖੜੇ ਸਨ, ਜਿਨ੍ਹਾਂ ਕੋਲ ਮਾਰੂ ਹਥਿਆਰ ਸਨ,

ਉਨ੍ਹਾਂ ਨੇ ਰਤਨ ਲਾਲ ਪਾਸੋਂ ਹਥਿਆਰਾਂ ਦੀ ਨੌਕ ਉੱਤੇ 4000 ਰੁਪਏ ਮੇਰੇ ਲੜਕੇ ਤੋਂ ਇੱਕ ਕੀ-ਪੈਡ ਵਾਲਾ ਮੋਬਾਇਲ ਧੱਕੇ ਨਾਲ ਖੋਹ ਲਿਆ ਅਤੇ ਉਸ ਤੋਂ ਬਾਅਦ ਸਾਨੂੰ ਪਤਾ ਲੱਗਾ ਕਿ ਇਨ੍ਹਾਂ ਵਿਅਕਤੀਆ ਵੱਲੋ ਹੀ ਅਨੋਜ ਕੁਮਾਰ ਤੋਂ ਵੀ ਹਥਿਆਰਾਂ ਦੀ ਨੋਕ ਉੱਤੇ 6 ਹਜ਼ਾਰ ਰੁਪਏ ਖੋਹ ਲਿਆ। ਪੁਲਿਸ ਨੇ ਇਸ ਸਬੰਧੀ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *