ਸਮਰਾਲਾ ਬਾਈਪਾਸ ‘ਤੇ ਭਿਆਨਕ ਹਾਦਸਾ,ਤੇਜ਼ ਰਫਤਾਰ ਕਾਰ ਨੇ ਕੁ.ਚਲਿਆ 2 ਔਰਤਾਂ ਸਣੇ ਮਾਸੂਮ

[ad_1]





ਹਰ ਰੋਜ਼ ਪੰਜਾਬ ਸੂਬੇ ਦੇ ਵਿੱਚ ਕਿੰਨੀਆਂ ਹੀ ਸੜਕ ਦੁਰਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ | ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਸਮਰਾਲਾ ਬਾਈਪਾਸ ਪਿੰਡ ਚਹਿਲਾਂ ਦੇ ਕੋਲ ਬਣੇ ਐਲੀਵੇਟਡ ਪੁੱਲ ‘ਤੇ ਇੱਕ ਤੇਜ਼ ਰਫ਼ਤਾਰ ਕਾਰ ਨੇ ਤਿੰਨਾਂ ਜੀਆਂ ਨੂੰ ਬੁਰੀ ਤਰ੍ਹਾਂ ਟੱਕਰ ਮਾਰ ਦਿੱਤੀ | ਜਿਸਦੇ ਚੱਲਦਿਆਂ ਇਸ ਘਟਨਾ ਵਿੱਚ ਦੋ ਔਰਤਾਂ ਤੇ ਇੱਕ ਮਾਸੂਮ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ | ਦਰਅਸਲ ਦੋ ਔਰਤਾਂ ਅਤੇ ਇੱਕ ਮਾਸੂਮ ਬੱਚਾ ਸੜਕ ਤੇ ਖੜੇ ਸੀ ਕਿ ਅਚਾਨਕ ਚੰਡੀਗੜ੍ਹ ਦੀ ਤਰਫੋਂ ਇੱਕ ਤੇਜ਼ ਰਫਤਾਰ ਬਾਕਸਮੈਨ ਕਾਰ ਨੇ

ਤਿੰਨਾਂ ਨੂੰ ਬੁਰੀ ਤਰ੍ਹਾਂ ਟੱਕਰ ਮਾਰੀ ਜਿਸ ਕਾਰਨ ਦੋ ਔਰਤਾਂ ਅਤੇ ਇੱਕ ਮਾਸੂਮ ਬੱਚਾ ਨੂੰ ਕਰੀਬ 20 ਤੋਂ 25 ਮੀਟਰ ਦੂਰ ਜਾ ਕੇ ਗਿਰੇ ਅਤੇ ਤਿੰਨਾਂ ਦੀ ਮੌਕੇ ‘ਤੇ ਮੌਤ ਹੋ ਗਈ | ਗੱਡੀ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ। ਪੁਲਿਸ ਨੇ ਦੋਸ਼ੀ ਨੂੰ ਮੌਕੇ ‘ਤੇ ਗ੍ਰਿਫਤਾਰ ਕਰ ਲਿਆ | ਸਮਰਾਲਾ ਪੁਲਿਸ ਨੇ ਤਿੰਨਾਂ ਦੇ ਮ੍ਰਿਤਕ ਸਰੀਰ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਦੇ ਵਿੱਚ ਭੇਜ ਦਿੱਤਾ।ਮ੍ਰਿਤਕਾਂ ਦੇ ਸਾਥੀ ਅਸ਼ੀਸ਼ ਕੁਮਾਰ ਨੇ ਦੱਸਿਆ ਕਿ ਮੈਂ ਅਤੇ ਮ੍ਰਿਤਕ ਦੋ ਔਰਤਾਂ ਨਾਲ ਮਾਸੂਮ ਬੱਚਾ ਚੰਡੀਗੜ੍ਹ ਤੋਂ ਹਾਈ ਕੋਰਟ ਦੇ ਵਿੱਚ ਤਰੀਕ ਭੁਗਤ ਕੇ ਆ ਰਹੇ ਸਨ ਕਿ ਇਸ

ਦੌਰਾਨ ਮੈਂ ਜਦੋਂ ਸਮਰਾਲਾ ਬਾਈਪਾਸ ਤੇ ਕੋਲ ਬਣੇ ਪੁੱਲ ‘ਤੇ ਪਹੁੰਚਿਆ ਤਾਂ ਮੈਨੂੰ ਯਾਦ ਆਇਆ ਕਿ ਮੈਂ ਆਪਣਾ ਹੈਲਮੇਟ ਪਿੱਛੇ ਭੁੱਲ ਆਇਆ ਹਾਂ ਜਿੱਥੇ ਅਸੀਂ ਪਹਿਲਾਂ ਰੁਕੇ ਸੀ ਤਾਂ ਮੈਂ ਇਹਨਾਂ ਨੂੰ ਪੁੱਲ ਦੇ ਕਿਨਾਰੇ ਖੜਾ ਕੇ ਆਪਣਾ ਹੈਲਮਟ ਲੈਣ ਗਿਆ ਸੀ ਤਾਂ ਹੁਣ ਆ ਕੇ ਪਤਾ ਚੱਲਿਆ ਕਿ ਤਿੰਨਾਂ ਜੀਆਂ ਨੂੰ ਤੇਜ਼ ਰਫਤਾਰ ਗੱਡੀ ਨੇ ਟੱਕਰ ਮਾਰ ਦਿੱਤੀ ਹੈ | ਮੈਂ ਮ੍ਰਿਤਕਾਂ ਦੇ ਘਰ ਸੂਚਿਤ ਕਰ ਦਿੱਤਾ ਹੈ |

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *