ਸਰਪੰਚ ਨੂੰ ਬਚਾਉਣ ਦੀ ਕੋਸ਼ਿਸ਼ ’ਚ ਰੁੜ੍ਹੇ 2 ਵਿਅਕਤੀ

ਬਟਾਲਾ ਦੇ ਨਜਦੀਕ ਪਿੰਡ ਅਲੀਵਾਲ ਵਿਖੇ ਦੇਰ ਸ਼ਾਮ ਅਪਰਬਾਰੀ ਦੁਆਬ ਨਹਿਰ ਚ ਨਹਾ ਰਹੇ ਤਿੰਨ ਲੋਕਾ ਦੇ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਸਰਪੰਚ ਨਹਿਰ ‘ਚ ਨਹਾਉਣ ਦੌਰਾਨ ਡੁੱਬਣ ਲੱਗਾ ਸੀ, ਡੁੱਬ ਰਹੇ ਸਾਥੀ ਨੂੰ ਬਚਾਉਂਦੇ ਸਮੇਂ 2 ਹੋਰ ਲੋਕ ਪਾਣੀ ਵਿੱਚ ਰੁੜ੍ਹ ਗਏ। ਦੋ ਵਿਅਕਤੀਆਂ ਦੀਆਂ ਲਾ ਸ਼ਾਂ ਬਰਾਮਦ ਹੋ ਗਈਆਂ ਹਨ, ਜਦਕਿ ਤੀਸਰੇ ਦੀ ਭਾਲ ਜਾਰੀ ਹੈ।ਜਾਣਕਾਰੀ ਅਨੁਸਾਰ ਪਿੰਡ ਭਰਥਵਾਲ

ਦਾ ਮੌਜੂਦਾ ਸਰਪੰਚ ਰਣਬੀਰ ਸਿੰਘ ਤੇਜ਼ ਪਾਣੀ ਦੇ ਵਹਾਅ ਵਿੱਚ ਰੁੜ੍ਹ ਗਿਆ ਸੀ। ਸਰਪੰਚ ਨੂੰ ਡੁਬਦਿਆਂ ਦੇਖ ਉਸਦੇ ਦੋ ਸਾਥੀ ਮੱਖਣ, ਕਰਤਾਰ ਸਿੰਘ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਦੋਵੇਂ ਖੁੱਦ ਵੀ ਪਾਣੀ ਦੇ ਤੇਜ ਵਹਾਅ ਨਾਲ ਰੁੜ੍ਹ ਗਏ। ਜਦੋਂ ਆਸ-ਪਾਸ ਦੇ ਲੋਕਾਂ ਨੇ ਤਿੰਨਾਂ ਨੂੰ ਡੁੱਬਦੇ ਦੇਖਿਆ ਤਾਂ ਪ੍ਰਸ਼ਾਸਨ ਨੇ ਤੁਰੰਤ ਪਾਣੀ ਬੰਦ ਕਰ ਦਿੱਤਾ। ਮੌਕੇ ‘ਤੇ ਗੋਤਾਖੋਰਾਂ ਨੂੰ ਬੁਲਾ ਕੇ ਸਰਪੰਚ ਸਮੇਤ ਤਿੰਨਾਂ ਦੀ ਭਾਲ ਸ਼ੁਰੂ ਕਰ ਦਿੱਤੀ। ਦੋ ਮ੍ਰਿਤਕਾਂ ਦੀਆਂ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ ਬਾਕੀ ਦੀ ਭਾਲ ਜਾਰੀ

ਹੈ।ਰਣਬੀਰ ਸਿੰਘ ਦੇ ਭਰਾ ਨੇ ਕਿਹਾ ਕਿ ਸਾਨੂੰ 7 ਵਜੇ ਸ਼ਾਮ ਨੂੰ ਹਾਦਸੇ ਸਬੰਧੀ ਪਤਾ ਲੱਗਾ, ਅਸੀਂ ਉਸੇ ਵੇਲੇ ਮੌਕੇ ਤੇ ਪਹੁੰਚੇ। ਜਦਕਿ ਮੱਖਣ ਸਿੰਘ ਤੇ ਕਰਤਾਰ ਸਿੰਘ ਸਰਪੰਚ ਰਣਬੀਰ ਸਿੰਘ ਨੂੰ ਬਚਾਉਣ ਲਈ ਭਾਰੀ ਯਤਨ ਕੀਤਾ ਪਰ ਉਹ ਵੀ ਰੁੜ ਗਏ। ਚੌਥੇ ਵਿਅਕਤੀ ਨੂੰ ਪੱਗ ਸੁੱਟ ਕੇ ਤੇ ਬਚਾ ਲਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਨਹਿਰੀ ਭਾਗ ਦੇ SDO ਨੂੰ ਸੂਚਿਤ ਕੀਤਾ। ਉਨ੍ਹਾਂ ਨੇ ਪ੍ਰਸ਼ਾਸਨਿਕ ਮੰਗ ਕਰਦੇ ਕਿਹਾ ਕਿ ਨਹਿਰ ਵਿੱਚ ਪੌੜੀਆਂ ਬਣਾਈਆਂ ਜਾਣ ਨਾਲ ਕੁੰਡੇ ਵੀ ਬਣਾਏ ਜਾਣ ਤਾਂ ਜੋ ਐਮਰਜੈਂਸੀ ਵਿੱਚ ਬੰਦਿਆਂ ਨੂੰ ਬਚਾਇਆ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *