ਸਵਾਰੀਆਂ ਨਾਲ ਭਰੀ ਬਸ ‘ਚ ਬਿਕਨੀ ਪਾ’ਕੇ ਚੜ ਗਈ ਕੁੜੀ ! ਲੋਕ ਰਹਿ ਗਏ ਹੱਕੇ-ਬੱਕੇ

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦਿੱਲੀ ਦੀ ਭੀੜ-ਭੜੱਕੇ ਵਾਲੀ ਬੱਸ ‘ਚ ਬਿਕਨੀ ਪਹਿਨੀ ਇਕ ਔਰਤ ਦਾ ਵੀਡੀਓ ਆਨਲਾਈਨ ਚਰਚਾ ਦਾ ਵਿਸ਼ਾ ਬਣ ਗਿਆ ਹੈ। ਵੀਡੀਓ ‘ਚ ਬਿਕਨੀ ਵਾਲੀ ਕੁੜੀ ਨੂੰ ਦੇਖ ਕੇ ਕੁਝ ਯਾਤਰੀ ਹੈਰਾਨ ਰਹਿ ਗਏ। ਕੁਝ ਯਾਤਰੀ ਅਜਿਹੇ ਸਨ ਜੋ ਬੇਪਰਵਾਹ ਲੱਗ ਰਹੇ ਸਨ। ਇਸ ਵੀਡੀਓ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਮਿਲੀਆਂ-ਜੁਲੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ, ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਪਹਿਰਾਵਾ ਜਨਤਕ ਆਵਾਜਾਈ ਲਈ ਢੁਕਵਾਂ ਨਹੀਂ ਹੈ, ਜਦਕਿ ਕੁਝ ਲੋਕ ਔਰਤ ਦੇ ਆਪਣੇ ਪਸੰਦੀਦਾ ਪਹਿਰਾਵੇ ਦਾ ਸਮਰਥਨ ਕਰ ਰਹੇ ਹਨ।ਇਹ ਵੀਡੀਓ ਹਾਲ

ਹੀ ਚ ਇੰਟਰਨੈੱਟ ‘ਤੇ ਕਾਫੀ ਵਾਇਰਲ ਹੋਇਆ ਸੀ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਜਦੋਂ ਇਕ ਔਰਤ ਬਿਕਨੀ ਪਹਿਨ ਕੇ ਬੱਸ ‘ਚ ਚੜ੍ਹਦੀ ਹੈ ਤਾਂ ਉਸ ਦੇ ਕੋਲ ਖੜ੍ਹੀ ਇਕ ਹੋਰ ਔਰਤ ਕਿਸੇ ਹੋਰ ਜਗ੍ਹਾ ‘ਤੇ ਚਲੀ ਜਾਂਦੀ ਹੈ। ਅੱਗੇ ਵੀਡੀਓ ‘ਚ ਇਹ ਵੀ ਦੇਖਿਆ ਜਾ ਰਿਹਾ ਹੈ ਕਿ ਇਕ ਪੁਰਸ਼ ਯਾਤਰੀ ਆਪਣੀ ਸੀਟ ਛੱਡ ਕੇ ਬਿਕਨੀ ਵਾਲੀ ਕੁੜੀ ਤੋਂ ਦੂਰ ਚਲੇ ਜਾਂਦੇ ਹਨ। ਫਿਲਹਾਲ ਜ਼ੀ ਨਿਊਜ਼ ਇਸ ਵਾਇਰਲ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *