ਸਹੁਰੇ ਬਾਰੇ ਸਵਾਲ ਪੁੱਛਣ ‘ਤੇ ਭੜਕੀ Crickter Ravindra Jadeja ਦੀ ਪਤਨੀ, ਸੁਣੋ ਕੀ ਦਿੱਤਾ ਜਵਾਬ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਭਾਰਤੀ ਕ੍ਰਿਕਟਰ ਰਵਿੰਦਰ ਜਡੇਜਾ ਦੇ ਪਿਤਾ ਅਨਿਰੁਧ ਸਿੰਘ ਜਡੇਜਾ ਨੇ ਉਨ੍ਹਾਂ ਅਤੇ ਉਨ੍ਹਾਂ ਦੀ ਪਤਨੀ ਰਿਵਾਬਾ ਜਡੇਜਾ ਬਾਰੇ ਇੱਕ ਇੰਟਰਵਿਊ ਦਿੱਤਾ ਸੀ। ਇਸ ‘ਚ ਉਨ੍ਹਾਂ ਨੇ ਆਪਣੇ ਪਰਿਵਾਰ ਦੇ ਰਿਸ਼ਤਿਆਂ ‘ਚ ਖਟਾਸ ਦੀ ਗੱਲ ਕਰਦੇ ਹੋਏ ਜਡੇਜਾ ਦੀ ਪਤਨੀ ‘ਤੇ ਗੰਭੀਰ ਇਲਜ਼ਾਮ ਲਗਾਏ ਸਨ। ਹੁਣ ਜਡੇਜਾ ਨੇ ਵੀ ਇਸ ‘ਤੇ ਆਪਣਾ ਪੱਖ ਰੱਖਿਆ ਹੈ। ਉਸ ਨੇ ਆਪਣੇ ਪਿਤਾ ਦੀਆਂ ਗੱਲਾਂ ਦਾ ਖੰਡਨ ਕਰਦਿਆਂ ਵੱਡੀ ਗੱਲ ਕਹੀ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਪੋਸਟ ਕਰਕੇ ਜਡੇਜਾ ਨੇ ਆਪਣੇ ਪਿਤਾ ਨੂੰ ਕਿਹਾ ਹੈ ਕਿ ਚੀਜ਼ਾਂ ਇਕਪਾਸੜ ਹਨ।

ਰਵਿੰਦਰ ਜਡੇਜਾ ਨੇ ਪੋਸਟ ਕੀਤਾ ਅਤੇ ਲਿਿਖਆ, ‘ਸਾਡੇ ਬਾਰੇ ਜੋ ਇੰਟਰਵਿਊ ਪ੍ਰਕਾਸ਼ਿਤ ਹੋਈ ਹੈ। ਇਹ ਬਿਲਕੁਲ ਬੇਤੁਕਾ ਹੈ, ਇਸ ਵਿਚ ਕਹੀ ਗਈ ਹਰ ਗੱਲ ਅਰਥਹੀਣ ਅਤੇ ਝੂਠੀ ਹੈ। ਮੈਂ ਉਸ ਹਰ ਚੀਜ਼ ਨੂੰ ਨਫ਼ਰਤ ਕਰਦਾ ਹਾਂ ਜੋ ਇਸ ਵਿੱਚ ਕਿਹਾ ਗਿਆ ਹੈ। ਇਸ ਨਾਲ ਮੇਰੀ ਪਤਨੀ ਦਾ ਅਕਸ ਖਰਾਬ ਹੋਇਆ ਹੈ। ਇਹ ਸਭ ਸੱਚਮੁੱਚ ਨਿੰਦਣਯੋਗ ਹੈ। ਮੈਂ ਵੀ ਇਸ ਪੂਰੇ ਮਾਮਲੇ ‘ਚ ਬਹੁਤ ਕੁਝ ਕਹਿਣਾ ਚਾਹੁੰਦਾ ਹਾਂ ਪਰ ਚੰਗਾ ਹੋਵੇਗਾ ਜੇਕਰ ਮੈਂ ਇਹ ਸਭ ਜਨਤਕ ਤੌਰ ‘ਤੇ ਨਾ ਕਹਾਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *