ਸ਼ਗਨ ਤੋਂ ਪਹਿਲਾਂ ਟੁੱਟਿਆ ਰਿਸ਼ਤਾ ਰਹਿ ਗਏ ਲੱਡੂ ਪੱਕੇ ਪਕਾਏ ਵੀਡੀਓ ਦੇਖ ਕੇ ਅੱਖਾਂ ਭਰ ਆਈਆਂ ਹੋਈ ਗਰੀਬ ਮਾਰ






ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ
https://www.youtube.com/watch?v=ncIwDkIYfKQ

ਹੁਣ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਪਰਿਵਾਰ ਵੱਲੋਂ ਪੈਲਸ ਵਿੱਚ ਵਿਆਹ ਰਖਾਇਆ ਜਾਦਾ ਹੈ ਅਤੇ ਰਿਸ਼ਤੇਦਾਰਾਂ ਦਾ ਮਨੋਰੰਜਨ ਕਰਨ ਦੇ ਲਈ ਕੁਝ ਆਰਕੈਸਟਰਾ ਵਾਲੀਆਂ ਨੂੰ ਵੀ ਬੁਲਾਇਆ ਜਾਂਦਾ ਹੈ ਤਾਂ ਜੋ ਉਹ ਨੱਚ ਕੇ ਰਿਸ਼ਤੇਦਾਰਾਂ ਦਾ ਮਨੋਰੰਜਨ ਕਰਨ ਪਰ ਇਸੇ ਵਿਆਹ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ

ਜਿਸ ਨੇ ਕਿ ਲੋਕਾਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਆਰਕੈਸਟਰਾ ਵਾਲੀਆਂ ਕੁੜੀਆਂ ਸਟੇਜ ਉੱਤੇ ਨੱਚ ਤਾਂ ਰਹੀਆਂ ਹਨ ਪਰ ਪੈਲਸ ਵਿੱਚ ਕੁਰਸੀਆਂ ਬਿਲਕੁਲ ਹੀ ਖਾਲੀ ਹਨ ਹਾਲਾਂਕਿ ਰਿਸ਼ਤੇਦਾਰ ਸਾਰੇ ਕਿੱਥੇ ਗਏ ਇਸ ਬਾਰੇ ਸਾਡੇ ਕੋਲ ਕੋਈ ਜਾਣਕਾਰੀ ਨਹੀਂ ਹੈ ਪਰ ਵੀਡੀਓ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਆਰਕੈਸਟਰਾ ਵਾਲੀ ਕੁੜੀ ਸਟੇਜ ਉੱਤੇ ਨੱਚ ਰਹੀ ਹੈ ਅਤੇ ਸਿਰਫ ਕੁਝ ਬੱਚੇ ਹੀ ਕੁਰਸੀਆਂ ਉੱਤੇ ਬੈਠ ਕੇ ਉਸਦੇ ਡਾਂਸ ਨੂੰ ਦੇਖ ਰਹੇ ਹਨ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 




Leave a Reply

Your email address will not be published. Required fields are marked *