ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਜੇਕਰ ਤੁਸੀਂ ਵੀ ਮਹਿਲਾਵਾਂ ਦੇ ਪਿਆਰ ਦੇ ਜਾਲ ਦੇ ਵਿੱਚ ਫਸਦੇ ਹੋ ਤਾਂ ਫਿਰ ਸਾਵਧਾਨ ਹੋ ਜਾਓ ਆਹ ਦੇਖ ਲਓ ਜਨਾਨੀ ਦੇ ਪਿਆਰ ਨੇ ਪਹਿਲਾਂ ਤਾਂ ਬੰਦੇ ਦੀਆਂ ਗਲਤ ਵੀਡੀਓ ਬਣਾ ਲਈਆਂ। ਵੀਡੀਓ ਬਣਾਉਣ ਤੋਂ ਬਾਅਦ ਜੋ ਮਹਿਲਾ ਨੇ ਉਸ ਬੰਦੇ ਦੇ ਨਾਲ ਹਰਕਤ ਕੀਤੀ ਉਸਨੂੰ ਸੁਣ ਕੇ ਸਾਰੇ ਹੈਰਾਨ ਹੋ ਗਏ ਤੇ ਹੁਣ ਇੱਕ ਮਹਿਲਾ ਜਿਹੜੀ ਪੁਲਿਸ ਦੀ ਗ੍ਰਿਫਤ ਦੇ ਵਿੱਚ ਹੈ ਤੇ ਨਾਲ ਤਿੰਨ ਉਸਦੇ ਆੜੀ ਨਜ਼ਰ ਆ ਰਹੇ ਨੇ ਇਹਨਾਂ ਦਾ ਇਹ ਗੈਂਗ ਸੀ ਅਤੇ ਪਹਿਲਾਂ ਇਹ ਆਪਦੇ ਜਾਲ ਦੇ ਵਿੱਚ ਫਸਾਉਂਦੇ ਸੀ ਫਿਰ ਉਹਨਾਂ ਦੀਆਂ ਨਿਊਡ ਵੀਡੀਓ ਬਣਾ ਕੇ ਬਲੈਕਮੇਲ
ਕਰਕੇ ਪੈਸੇ ਵਟੋਰਦੇ ਸੀ,ਮਹਿਲਾ ਨੇ ਰਾਜਸਥਾਨ ਦੇ ਰਹਿਣ ਵਾਲੇ ਵਿਅਕਤੀ ਨੂੰ ਪਿਆਰ ਦੇ ਜਾਲ ਵਿੱਚ ਫਸਾਇਆ ਪਿਆਰ ਵਾਲੀ ਗੱਲਾਂ ਕੀਤੀਆਂ ਅਤੇ ਫਿਰ ਉਸ ਨੂੰ ਆਪਣੇ ਨਾਲ ਘਰ ਵਿੱਚ ਲੇ ਗਏ ਜਿੱਥੇ ਮਹਿਲਾ ਦੇ ਦੂਜੇ ਸਾਥੀ ਵੀ ਮੌਜੂਦ ਸਨ ਜਿਨਾਂ ਨੇ ਪਹਿਲਾਂ ਪੀੜਿਤ ਦੇ ਸਾਰੇ ਕੱਪੜੇ ਉਤਾਰੇ ਅਤੇ ਫਿਰ ਵੀਡੀਓ ਬਣਾਈ ਉਸ ਤੋਂ ਬਾਅਦ ਕਿੱਤਾ ਬਲੈਕਮੇਲ ਅਤੇ ਪੰਜਾਹ ਹਜ਼ਾਰ ਰੁਪਏ ਕੀਤੇ ਵਸੂਲ,ਕੋਤਵਾਲੀ ਥਾਣਾ ਦੇ ਐਸਐਚਓ ਜਾਣਕਾਰੀ ਦਿੱਤੀ ਆਓ ਸੁਣਦੇ ਹਾਂ। ਖੈਰ ਅੱਜਕੱਲ ਕਿਸੇ ਦੇ ਉੱਤੇ ਵਿਸ਼ਵਾਸ ਕਰਨ ਦਾ ਸਮਾਂ ਨਹੀਂ ਹੈ ਜੇਕਰ ਤੁਸੀਂ ਵੀ ਅਜਿਹੇ ਕਿਸੇ ਲੋਕਾਂ ਦੇ ਵਿਸ਼ਵਾਸ ਕਰਦੇ ਹੋ ਤਾਂ ਅੱਜ ਤੋਂ ਸਾਵਧਾਨ ਹੋ ਜਾਵੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ