ਸ਼ਰੇਆਮ ਦੋ ਨੌਜਵਾਨਾਂ ਨੇ ਘੇਰਲਿਆ ਇਕੱਲਾ ਮੁੰਡਾ ਫਿਰ ਆਸਾ- ਪਾਸਾ ਦੇਖਕੇ ਚਾੜ੍ਹਤਾ ਚੰਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜੇਕਰ ਤੁਸੀਂ ਵੀ ਕਿਸੇ ਨਸ਼ਾ ਤਸਕਰ ਦੀ ਕਰਦੇ ਹੋ ਸ਼ਿਕਾਇਤ ਤਾਂ ਹੁਣ ਹੋ ਜਾਓ ਸਾਵਧਾਨ,, ਦੇਖਿਓ ਕਿਤੇ ਇਸ ਚੱਕਰ ਦੇ ਵਿੱਚ ਤੁਸੀਂ ਆਪਣਾ ਨੁਕਸਾਨ ਨਾ ਕਰਵਾ ਲਿਓ,, ਸਕਰੀਨ ਤੇ ਜਿਹੜੀਆਂ ਤਸਵੀਰਾਂ ਦੇ ਵਿੱਚ ਤੁਸੀਂ ਨੌਜਵਾਨਾਂ ਨੂੰ ਭੱਜਦਿਆਂ ਨੂੰ ਦੇਖ ਰਹੇ ਹੋ ਦਰਅਸਲ ਇਹਨਾਂ ਨੌਜਵਾਨਾਂ ਨੇ ਇੱਕ ਨੌਜਵਾਨ ਤੇ ਹਮਲਾ ਕਰ ਦਿੱਤਾ,, ਇਹ ਘਟਨਾ ਕੈਮਰੇ ਚ ਕੈਦ ਹੋਈ ਹੈ। ਦੱਸਾਂਗੇ ਪੂਰਾ ਮਾਮਲਾ ਕੀ ਸੀ ਨਜ਼ਰ ਮਾਰਦਿਆਂ ਇਹਨਾਂ ਤਸਵੀਰਾਂ ਤੇ ਮਾਮਲਾ ਕਪੂਰਥਲਾ ਦਾ ਜਿੱਥੇ ਕਿ ਨਸ਼ਾ ਤਸਕਰਾਂ ਦੀ ਨੌਜਵਾਨ ਨੇ ਪੁਲਿਸ ਨੂੰ ਇਤਲਾਹ ਦੇ ਦਿੱਤੀ ਤੇ ਫਿਰ ਉਨਾਂ

ਨੌਜਵਾਨਾਂ ਵੱਲੋਂ ਆ ਕੇ ਉਸਦੇ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਸਪਤਾਲ ਦੇ ਵਿੱਚ ਦਾਖਲ ਨੌਜਵਾਨ ਕਮਲ ਲਈ ਦੱਸਿਆ ਕਿ ਕਿਸ ਤਰੀਕੇ ਦੇ ਨਾਲ ਇਹ ਸਾਰੀ ਵਾਰਦਾਤ ਹੋਈ,, ਜ਼ਖਮੀ ਨੌਜਵਾਨ ਨੂੰ ਬਚਾਉਣ ਵਾਲੇ ਨੌਜਵਾਨ ਨੇ ਡੀਜੀਪੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਨੂੰ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉੱਥੇ ਪੁਲਿਸ ਦਾ ਕਹਿਣਾ ਕਿ ਸੀਸੀਟੀਵੀ ਕੈਮਰਾ ਦੇ ਅਧਾਰ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇੱਕ ਪਾਸੇ ਸਰਕਾਰਾਂ ਵੱਲੋਂ ਨਸ਼ੇ ਤੇ ਨਕੇਲ ਕਸੀ ਜਾ ਰਹੀ,, ਪਰ ਦੂਸਰੇ ਪਾਸੇ ਜੇਕਰ ਕੋਈ ਇਸਦੀ ਸ਼ਿਕਾਇਤ ਕਰਦਾ ਤਾਂ ਉਨਾਂ ਨੂੰ ਆਪਣੇ ਜਾਣ ਦੀ ਬਾਜ਼ੀ ਲਾਉਣੀ ਪੈਂਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *