ਸ਼ਾਇਦ ਯਮਰਾਜ ਸੁੱਤਾ ਹੋਣਾ, ਜੋ ਇਸ ਸ਼ਖਸ ਦੀ ਬਚ ਗਈ ਜਾਨ, ਟਰੱਕ ਹੇਠਾਂ ਆਇਆ ਸਕੂਟਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਿੱਟ ਐਂਡ ਰਨ ਦਾ ਮਾਮਲਾ ਸਾਹਮਣੇ ਆਇਆ ਹੈ। ਟਰਾਲੇ ਦੀ ਚਪੇਟ ਵਿੱਚ ਸਕੂਟਰੀ ਸਵਾਰ ਵਿਅਕਤੀ ਆ ਗਿਆ। ਘਟਨਾ ਦੌਰਾਨ ਅੱਧਾ ਕਿਲੋਮੀਟਰ ਤੱਕ ਸਕੂਟਰੀ ਸਵਾਰ ਨੂੰ ਟਰਾਲਾ ਘਸੀਟਦਾ ਲੈ ਗਿਆ। ਮੌਕੇ ਤੋਂ ਡਰਾਈਵਰ ਫ਼ਰਾਰ ਹੋ ਗਿਆ। ਗਨੀਮਤ ਰਹੀ ਕਿ ਹਾਦਸੇ ਦੌਰਾਨ ਵਿਅਕਤੀ ਦੀ ਜਾਨ ਸੁਰੱਖਿਅਤ ਰਹੀ।ਮੌਕੇ ‘ਤੇ ਪਹੁੰਚੀ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਟਰਾਲੇ ਨੂੰ ਕਬਜ਼ੇ ਦੇ ਵਿੱਚ ਲੈ ਲਿਆ ਗਿਆ ਹੈ।

ਮਾਮਲਾ ਬਠਿੰਡਾ ਦੇ ਨੰਨੀ ਛਾਂ ਚੌਂਕ ਦੇ ਨੇੜੇ ਦਾ ਹੈ, ਜਿੱਥੇ ਇੱਕ ਐਕਟਿਵਾ ਚਾਲਕ ਆਪਣੇ ਕੰਮ ਧੰਦੇ ਦੇ ਲਈ ਬਠਿੰਡਾ ਤੋਂ ਨਰੂਆਣਾ ਸਾਈਡ ਨੂੰ ਜਾ ਰਿਹਾ ਸੀ। ਉਸਦੇ ਪਿੱਛੇ ਆ ਰਿਹਾ ਤੇਜ਼ ਰਫ਼ਤਾਰ ਟਰੱਕ ਜਦੋਂ ਐਕਟਿਵਾ ਨਾਲ ਟਕਰਾਇਆ ਤਾਂ ਐਕਟਿਵਾ ਚਾਲਕ ਫੁਰਤੀ ਦਿਖਾਉਦੇ ਹੋਏ ਛਲਾਂਗ ਲਗਾ ਗਿਆ। ਉਸਦੇ ਮਾਮੂਲੀ ਸੱਟਾਂ ਲੱਗੀਆਂ, ਲੇਕਿਨ ਟਰੱਕ ਵਾਲੇ ਨੂੰ ਅੱਧਾ ਕਿਲੋਮੀਟਰ ਤੱਕ ਪਤਾ ਹੀ ਨਹੀਂ ਲੱਗਿਆ ਕਿ ਉਸਦੇ ਵਿੱਚ ਐਕਟਿਵਾ ਫਸੀ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *