ਸ਼ੰਭੂ ਬਾਰਡਰ ਤੇ ਹਿੱਸਾ ਲੈਣ ਜਾ ਰਹੇ ਗੁਰਦਾਸਪੁਰ ਤੋਂ ਕਿਸਾਨ ਨੌਜਵਾਨ ਦੀ ਫਿਲੌਰ ‘ਚ ਸੜਕ ਹਾਦਸੇ ‘ਚ ਹੋਈ ਮੌ ਤ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਕਿਸਾਨ ਅੰਦੋਲਨ ’ਚ ਹਿੱਸਾ ਲੈਣ ਜਾ ਰਹੇ ਕਿਸਾਨ ਦੀ ਸੜਕ ਹਾਦਸੇ ’ਚ ਮੌ ਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ ਜਿਹੜਾ ਗੁਰਦਾਸਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਹਰਜਿੰਦਰ

ਸਿੰਘ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਲਈ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਫਿਲੌਰ ਨੇੜੇ ਵਾਪਰੇ ਸੜਕ ਹਾਦਸੇ ’ਚ ਉਸ ਦੀ ਮੌ ਤ ਹੋ ਗਈ। ਪੋਸਟਮਾਰਟਮ ਲਈ ਲਾਸ਼ ਸਥਾਨਕ ਸਿਵਲ ਹਸਪਤਾਲ ਲਿਆਂਦੀ ਗਈ। ਥਾਣਾ ਮੁਖੀ ਸੁਖਦੇਵ ਸਿੰਘ ਨੇ ਦੱਸਿਆ ਕਿ ਸ਼ੰਭੂ ਬੈਰੀਅਰ ’ਤੇ ਚੱਲਦੇ ਧਰਨੇ ਲਈ ਜਾਣ ਵੇਲੇ ਵਾਪਰੇ ਹਾਦਸੇ ’ਚ ਹਰਜਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸ ਨੂੰ ਸਿਵਲ ਹਸਪਤਾਲ ਲੁਧਿਆਣਾ ਲਿਜਾਇਆ ਗਿਆ ਤੇ ਉਥੇ ਉਸ ਦੀ ਮੌ ਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *