ਸਾਨੀਆ ਮਿਰਜ਼ਾ ਤੇ ਸ਼ੋਇਬ ਮਲਿਕ ਦੇ ਤਲਾਕ ਵਿਚਕਾਰ, ਸ਼ੋਇਬ ਮਲਿਕ ਨੇ ਕਰਵਾਇਆ ਤੀਜਾ ਵਿਆਹ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਾਕਿਸਤਾਨ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸ਼ੋਏਬ ਮਲਿਕ (Shoaib Malik) ਨੇ ਸ਼ਨੀਵਾਰ 20 ਜਨਵਰੀ ਨੂੰ ਪਾਕਿਸਤਾਨੀ ਅਦਾਕਾਰਾ ਸਨਾ ਜਾਵੇਦ (Sana Javed) ਨਾਲ ਵਿਆਹ ਕਰ ਕੇ ਸਭ ਨੂੰ ਹੈਰਾਨ ਕਰ ਦਿੱਤਾ। 41 ਸਾਲਾ ਸਾਬਕਾ ਕ੍ਰਿਕਟਰ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਕੈਪਸ਼ਨ, “ਅਲਹਮਦੁਲਿਲਾਹ” ਦੇ ਨਾਲ ਆਪਣੇ ਵਿਆਹ ਦੀ ਖਬਰ ਦੀ ਪੁਸ਼ਟੀ ਕੀਤੀ।

ਸ਼ੋਏਬ ਮਲਿਕ ਨੇ ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ (Sania Mirza) ਤੋਂ ਤਲਾਕ ਤੋਂ ਬਾਅਦ ਅਦਾਕਾਰਾ ਸਨਾ ਜਾਵੇਦ ਨਾਲ ਵਿਆਹ ਕਰਵਾ ਲਿਆ ਹੈ। ਸ਼ੋਏਬ ਅਤੇ ਸਾਨੀਆ ਦਾ ਇੱਕ ਪੰਜ ਸਾਲ ਦਾ ਬੇਟਾ ਵੀ ਹੈ ਜੋ ਸਾਨੀਆ ਦੇ ਨਾਲ ਰਹਿੰਦਾ ਹੈ। ਸਨਾ ਜਾਵੇਦ ਨੇ ਪਾਕਿਸਤਾਨ ਦੇ ਕਈ ਡਰਾਮਾ ਸੀਰੀਅਲਾਂ ਅਤੇ ਫਿਲਮਾਂ ਵਿੱਚ ਕੰਮ ਕੀਤਾ ਹੈ। ਉਸ ਨੇ 2020 ਵਿੱਚ ਪਾਕਿਸਤਾਨੀ ਗਾਇਕ ਉਮਰ ਜੈਸਵਾਲ ਨਾਲ ਵਿਆਹ ਕਰਵਾ ਲਿਆ ਸੀ ਪਰ ਦੋ ਮਹੀਨਿਆਂ ਬਾਅਦ ਉਨ੍ਹਾਂ ਦਾ ਤਲਾਕ ਹੋ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *