ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ

[ad_1]





ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੁਹਾਣਾ ਦੀ ਯੋਗ ਪ੍ਰੇਰਨਾ ਸਦਕਾ ਮੋਹਾਲੀ ਦੇ ਵੱਖ-ਵੱਖ ਪਾਰਟੀਆਂ ਨਾਲ ਜੁੜੇ ਹੋਏ ਵੱਡੀ ਗਿਣਤੀ ਨੌਜਵਾਨ ਅੱਜ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਡਾਕਟਰ ਦਲਜੀਤ ਸਿੰਘ ਚੀਮਾ ਨੇ ਇਹਨਾਂ ਨੌਜਵਾਨਾਂ ਨੂੰ ਪਾਰਟੀ ਵਿੱਚ ਜੀ ਆਇਆ ਕਿਹਾ।ਇਸ ਮੌਕੇ ਬੋਲਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਤੋਂ ਪਹਿਲਾਂ ਪਾਰਟੀ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ ਇਹਨਾਂ

ਨੌਜਵਾਨਾਂ ਨੇ ਸਰਦਾਰ ਬਾਦਲ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੇ ਹਰ ਵਰਗ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ।ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਜੁਮਲੇਬਾਜ ਪਾਰਟੀ ਦੀ ਸਰਕਾਰ ਬਣ ਕੇ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਜੁਮਲੇਬਾਜ ਸਰਕਾਰ ਬਣ ਕੇ ਰਹਿ ਗਈ ਹੈ ਜਿਸ ਨੇ ਆਪਣਾ ਕੋਈ ਵੀ ਵਾਇਦਾ ਪੂਰਾ ਨਹੀਂ ਕੀਤਾ।ਸਗੋਂ ਪੰਜਾਬ ਨੂੰ ਆਰਥਿਕ ਤੌਰ ਤੇ ਉਜਾੜ ਕੇ ਰੱਖ ਦਿੱਤਾ ਹੈ ਅਤੇ ਅੱਜ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ

ਬਦਤਰ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਲੋਕ ਅਕਾਲੀ ਦਲ ਵੱਲੋਂ ਕੀਤੇ ਕੰਮ ਅਤੇ ਨੀਤੀਆਂ ਨੂੰ ਯਾਦ ਕਰਦੇ ਹਨ ਅਤੇ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਉੱਤੇ ਜਿੱਤ ਹਾਸਿਲ ਕਰੇਗਾ।ਉਹਨਾਂ ਕਿਹਾ ਕਿ ਅੱਜ ਸ਼ਾਮਿਲ ਹੋਏ ਨੌਜਵਾਨਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਡਾਕਟਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਧਰਤੀ ਨਾਲ ਜੁੜੀ ਹੋਈ ਪਾਰਟੀ ਹੈ ਅਤੇ 24 ਘੰਟੇ ਚੋਣਾਂ ਲਈ ਤਿਆਰ ਬਰ ਤਿਆਰ ਹੈ। ਉਹਨਾਂ ਕਿਹਾ ਕਿ ਜ਼ਮੀਨੀ ਤੌਰ ਤੇ ਪਾਰਟੀ ਵਰਕਰ ਆਪੋ ਆਪਣੇ ਕੰਮਾਂ ਵਿੱਚ ਲੱਗੇ ਹੋਏ ਹਨ ਅਤੇ ਪਾਰਟੀ ਤੋਂ ਨਰਾਜ਼ ਹੋਇਆ ਵੱਡੀ ਗਿਣਤੀ ਵਿੱਚ ਨੌਜਵਾਨ ਵਰਗ ਪਾਰਟੀ ਨਾਲ ਜੁੜ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *