ਸਾਬਕਾ Cricketers ਦੀ Viral Video ‘ਤੇ ਦਿਵਿਆਂਗ ਲੋਕਾਂ ਨੇ ਕੀਤਾ ਪ੍ਰਦਰਸ਼ਨ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਅੱਜ ਬਠਿੰਡਾ ਵਿੱਚ ਅਪਾਹਜ ਵਿਅਕਤੀਆਂ ਨੇ ਇਕੱਠੇ ਹੋ ਕੇ ਕ੍ਰਿਕਟ ਖਿਡਾਰੀਆਂ ਦੀ ਨਕਲ ਕਰਨ ਦੇ ਦੋਸ਼ ਹੇਠ ਜ਼ਿਲ੍ਹੇ ਦੇ ਸਹਾਇਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ ਅਤੇ ਕਿਹਾ ਕਿ ਇਨ੍ਹਾਂ

ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ।ਕ੍ਰਿਕਟ ਖਿਡਾਰੀਆਂ ਵੱਲੋਂ ਅਪਾਹਜ ਲੋਕਾਂ ਦੀ ਨਕਲ ਕਰਦੇ ਹੋਏ, ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਤੋਂ ਬਾਅਦ ਇਸ ਵੀਡੀਓ ਨੂੰ ਲੈ ਕੇ ਹਰ ਪਾਸੇ ਹੰਗਾਮਾ ਹੋ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਬਠਿੰਡਾ ‘ਚ ਇਕੱਠੇ ਹੋਏ ਅਪਾਹਜ ਸੰਗਠਨ ਵੱਲੋਂ ਇਨ੍ਹਾਂ ਖਿਡਾਰੀਆਂ ‘ਤੇ ਮੁਕੱਦਮਾ ਦਰਜ ਕਰਨ ਦੀ ਮੰਗ ਵੀ ਕੀਤੀ ਗਈ। ਇਨ੍ਹਾਂ ਲੋਕਾਂ ਨੇ ਅੱਜ ਇੱਥੇ ਸੜਕ ਜਾਮ ਕਰਕੇ ਜ਼ਿਲ੍ਹੇ ਦੇ ਸਹਾਇਕ ਡਿਪਟੀ ਕਮਿਸ਼ਨਰ ਨੂੰ ਸਰਕਾਰ ਦੇ ਨਾਂ ਮੰਗ ਪੱਤਰ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *