ਸਾਵਧਾਨ ! Punjab ‘ਚ Red Alert ਜਾਰੀ, Heat Wave ਦਾ ਰਹੇਗਾ ਕਹਿਰ

ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਪੰਜਾਬ ਵਿੱਚ ਤਾਪਮਾਨ ਵਿੱਚ ਔਸਤਨ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਵੀਰਵਾਰ ਨੂੰ ਬਠਿੰਡਾ ਦਾ ਤਾਪਮਾਨ ਇੱਕ ਵਾਰ ਫਿਰ ਗਰਮ ਰਿਹਾ। ਪਰ ਉੱਥੇ ਵੀ ਪਿਛਲੇ 24 ਘੰਟਿਆਂ ਦੌਰਾਨ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਲਈ ਰੈੱਡ ਦੀ ਬਜਾਏ ਆਰੇਂਜ ਅਲਰਟ ਜਾਰੀ ਕੀਤਾ ਹੈ।ਦਰਅਸਲ, ਪਿਛਲੇ ਦਿਨੀਂ

ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਿਆ ਸੀ। ਇਸ ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਤਾਂ ਨਹੀਂ ਪਿਆ ਪਰ ਤਾਪਮਾਨ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਅੱਜ ਸ਼ੁੱਕਰਵਾਰ ਨੂੰ ਵੀ ਪੰਜਾਬ ਦਾ ਤਾਪਮਾਨ 45 ਡਿਗਰੀ ਜਾਂ ਥੋੜ੍ਹਾ ਘੱਟ ਰਹਿਣ ਦਾ ਅਨੁਮਾਨ ਹੈ।ਪਰ, ਇਹ ਰਾਹਤ ਲੰਬੇ ਸਮੇਂ ਲਈ ਨਹੀਂ ਹੈ। ਭਾਰਤ ‘ਚ 25 ਮਈ ਤੋਂ ਨੌਤਪਾ ਸ਼ੁਰੂ ਹੋ ਰਿਹਾ ਹੈ, ਜਿਸ ਤੋਂ ਬਾਅਦ ਐਤਵਾਰ ਤੋਂ ਇਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਪਰ ਅੰਦਾਜ਼ਾ ਹੈ ਕਿ ਇਸ ਮਹੀਨੇ ਸਭ ਤੋਂ ਵੱਧ ਗਰਮੀ ਦਾ ਰਿਕਾਰਡ ਟੁੱਟਣ ਤੋਂ ਬਚ ਜਾਵੇਗਾ ਇਨ੍ਹਾਂ 15

ਜ਼ਿਲ੍ਹਿਆਂ ਲਈ ਰੈੱਡ-ਆਰੇਂਜ ਅਲਰਟ ਜਾਰੀ ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 15 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਜਲੰਧਰ, ਕਪੂਰਥਲਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 45 ਡਿਗਰੀ ਦੇ ਆਸ-ਪਾਸ ਜਾਂ ਹੇਠਾਂ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬਾਕੀ ਸਾਰੇ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *