ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਸਿੰਗਾਪੁਰ ਦੇ ਭਾਰਤੀ ਮੂਲ ਦੇ ਸਾਬਕਾ ਵਕੀਲ ਨੂੰ ਤਿੰਨ ਮੁਵੱਕਲਾਂ ਦੇ 4,80,000 ਸਿੰਗਾਪੁਰੀ ਡਾਲਰ ਦੀ ਦੁਰਵਰਤੋਂ ਕਰਨ ਦੇ ਦੋਸ਼ ’ਚ ਕਰੀਬ 4 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਕ ਨਿਊਜ਼ ਰੀਪੋਰਟ ਮੁਤਾਬਕ 70 ਸਾਲਾ ਗੁਰਦੇਵ ਪਾਲ ਸਿੰਘ ਨੇ 2011 ਤੋਂ 2016 ਦੇ ਵਿਚਕਾਰ ਇਹ ਅਪਰਾਧ ਕੀਤਾ ਸੀ। ਗੁਰਦੇਵ ਪਾਲ ਸਿੰਘ ਗੁਰਦੇਵ ਚੇਓਂਗ ਐਂਡ ਪਾਰਟਨਰਜ਼ (ਜੀ.ਸੀ.ਪੀ.) ਦਾ ਵਕੀਲ ਸੀ।
ਉਸ ਨੂੰ ਲਗਭਗ 4,59,000 ਸਿੰਗਾਪੁਰ ਡਾਲਰ ਦੀ ਦੁਰਵਰਤੋਂ ਨਾਲ ਜੁੜੇ ਅਪਰਾਧਕ ਵਿਸ਼ਵਾਸਘਾਤ ਦੇ ਦੋ ਦੋਸ਼ਾਂ ਅਤੇ ਕਾਨੂੰਨੀ ਪੇਸ਼ੇ ਐਕਟ ਦੇ ਤਹਿਤ ਇਕ ਕੇਸ ਵਿਚ ਦੋਸ਼ੀ ਠਹਿਰਾਇਆ ਗਿਆ ਹੈ। ਅਦਾਲਤ ਨੇ ਗੁਰਦੇਵ ਪਾਲ ਸਿੰਘ ਨੂੰ 21,000 ਸਿੰਗਾਪੁਰੀ ਡਾਲਰ ਦੀ ਦੁਰਵਰਤੋਂ ਨਾਲ ਜੁੜੇ ਅਪਰਾਧਕ ਵਿਸ਼ਵਾਸਘਾਤ ਦੇ ਇਕ ਹੋਰ ਮਾਮਲੇ ਵਿਚ ਵੀ ਦੋਸ਼ੀ ਪਾਇਆ ਅਤੇ ਉਸ ਨੂੰ ਤਿੰਨ ਸਾਲ ਅਤੇ 11 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ