ਸੁਨਹਿਰੀ ਭਵਿੱਖ ਲਈ ਪੁੱਤ ਨੂੰ ਭਜਿਆ ਸੀ ਅਮਰੀਕਾ ਵਰਤ ਗਿਆ ਭਾਣਾ, ਰੋਂਦੇ ਰਹਿ ਗਏ ਮਾਪੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੈਨੇਡਾ ‘ਚ ਫਾਜ਼ਿਲਕਾ ਦੇ ਪਿੰਡ ਕੰਧਵਾਲਾ ਹਾਜ਼ੀਰ ਖਾਂ ਦੇ ਰਹਿਣ ਵਾਲੇ ਨੌਜਵਾਨ ਦੀ ਮੌ ਤ ਦੇ ਮਾਮਲੇ ‘ਚ ਹੁਣ ਪੀੜਤ ਪਰਿਵਾਰ ਡਿਪਟੀ ਕਮਿਸ਼ਨਰ ਦੇ ਦਫਤਰ ਪਹੁੰਚਿਆ ਹੈ, ਜਿੱਥੇ ਡੀਸੀ ਨੂੰ ਮਿਲ ਕੇ ਲਾਸ਼ ਨੂੰ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ।ਮ੍ਰਿਤਕ ਨੌਜਵਾਨ ਦੇ ਪਰਿਵਾਰ ਦਾ ਕਹਿਣਾ ਹੈ ਕਿ ਸਰਕਾਰ ਉਹਨਾਂ ਦੀ ਮਦਦ ਕਰੇ, ਤਾਂ ਜੋ ਮ੍ਰਿਤਕ ਦਾ ਅੰਤਿਮ ਸੰਸਕਾਰ ਉਸਦੇ ਪਿੰਡ ਵਿੱਚ ਹੀ ਕੀਤਾ ਜਾ ਸਕੇ।ਕੈਨੇਡਾ ਗਏ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕੰਧਵਾਲਾ ਹਾਜ਼ੀਰ ਖਾਂ ਦੇ ਰਹਿਣ ਵਾਲੇ ਨੌਜਵਾਨ ਕਾਕਾ ਵਿਰਕ ਦੀ ਮੌ ਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ

ਹੁਣ ਪੀੜਤ ਪਰਿਵਾਰ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਿਆ ਹੈ, ਜਿੱਥੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਹੈ। ਅਤੇ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਘਰ ਪੰਜਾਬ ਲਿਆਉਣ ਦੀ ਅਪੀਲ ਕੀਤੀ।ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ ਮ੍ਰਿਤਕ ਦੇ ਰਿਸ਼ਤੇਦਾਰ ਬਲਜੀਤ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਕਾਕਾ ਵਿਰਕ 5 ਸਾਲ ਪਹਿਲਾਂ ਕੈਨੇਡਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਫੋਨ ਆਇਆ ਕਿ ਉਸ ਦੀ ਕਾਰ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌ ਤ ਹੋ ਗਈ ਹੈ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਅਣਵਿਆਹਿਆ ਸੀ ਅਤੇ ਇਸ ਸਾਲ ਵਾਪਸ ਆ ਕੇ ਵਿਆਹ ਕਰਨਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *