ਸੁਨਿਆਰੇ ਦੀ ਦੁਕਾਨ ‘ਤੇ ਚਲਾਈਆਂ ਗੋ ਲੀ ਆਂ, ਦੋਵਾਂ ਹੱਥਾਂ ‘ਚ ਪਿ ਸਤੌਲ ਫੜ ਕੇ ਕੀਤੇ ਫਾਇਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਿਵੇਂ ਵਿਗੜ ਰਹੀ ਹੈ, ਇਸ ਦੀ ਇੱਕ ਮਿਸਾਲ ਜ਼ਿਲ੍ਹਾ ਖੰਨਾ ਵਿੱਚ ਦੇਖਣ ਨੂੰ ਮਿਲ ਰਹੀ ਹੈ। ਜਿੱਥੇ ਖੰਨਾ ਪੁਲਿਸ ਇਸ ਸਮੇਂ ਇੱਕ ਬੈਂਕ ਵਿੱਚ ਨਕਾਬਪੋਸ਼ ਲੁਟੇਰਿਆਂ ਵੱਲੋਂ ਕੀਤੀ ਗਈ 15 ਲੱਖ ਰੁਪਏ ਦੀ ਲੁੱਟ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਲੱਗੀ ਹੋਈ ਹੈ, ਜਦਕਿ ਦੂਜੇ ਪਾਸੇ ਦੋਰਾਹਾ ਵਿੱਚ ਇੱਕ ਜਿਊਲਰੀ ਦੀ ਦੁਕਾਨ ‘ਤੇ ਨਕਾਬਪੋਸ਼ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ।ਮਿਲੀ ਜਾਣਕਾਰੀ ਅਨੁਸਾਰ ਇਸ ਦੁਕਾਨ ‘ਤੇ ਪਹਿਲਾਂ ਵੀ ਇੱਕ ਵਾਰ ਫਾਇਰਿੰਗ ਹੋ ਚੁੱਕੀ ਹੈ। ਕੈਮਰਿਆਂ ‘ਚ ਗੋਲੀਬਾਰੀ ਕਰਨ ਵਾਲਿਆਂ ਦੀ ਤਸਵੀਰ ਕੈਦ ਹੋਈ

ਹੈ। ਦੂਜੇ ਪਾਸੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਖੰਨਾ ਪੁਲਿਸ ਇਕ ਪਾਸੇ ਜਿੱਥੇ ਬੈਂਕ ਵਿੱਚ ਨਕਾਬਪੋਸ਼ ਲੁਟੇਰਿਆਂ ਵੱਲੋਂ ਕੀਤੀ ਗਈ 15 ਲੱਖ ਰੁਪਏ ਦੀ ਲੁੱਟ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਲੱਗੀ ਹੋਈ ਹੈ, ਜਦਕਿ ਦੂਜੇ ਪਾਸੇ ਦੋਰਾਹਾ ਵਿੱਚ ਇੱਕ ਜਿਊਲਰੀ ਦੀ ਦੁਕਾਨ ‘ਤੇ ਨਕਾਬਪੋਸ਼ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ।ਮਿਲੀ ਜਾਣਕਾਰੀ ਅਨੁਸਾਰ ਇਸ ਦੁਕਾਨ ‘ਤੇ ਪਹਿਲਾਂ ਵੀ ਇੱਕ ਵਾਰ ਫਾਇਰਿੰਗ ਹੋ ਚੁੱਕੀ ਹੈ। ਕੈਮਰਿਆਂ ‘ਚ ਗੋਲੀਬਾਰੀ ਕਰਨ ਵਾਲਿਆਂ ਦੀ ਤਸਵੀਰ ਕੈਦ ਹੋਈ ਹੈ। ਦੂਜੇ ਪਾਸੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *