ਸੁੱਤੀ ਪਈ ਬੇਬੇ ਦਾ ਗਲਾ ਘੁੱ ਟ ਕੇ ਕ ਤ ਲ ਫਿਰ ਉਤਾਰੀਆਂ ਸੋਨੇ ਦੀਆਂ ਵਾਲ਼ੀਆਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਾਜ਼ਿਲਕਾ ਦੇ ਪਿੰਡ ਆਲਮਸ਼ਾਹ ‘ਚ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿਸ ‘ਚ ਘਰ ‘ਚ ਸੌਂ ਰਹੀ ਬਜ਼ੁਰਗ ਔਰਤ ਦਾ ਗਲਾ ਘੁੱਟ ਕੇ ਕ ਤਲ ਕਰ ਦਿੱਤਾ ਗਿਆ ਅਤੇ ਕਾ ਤਲ ਬਜ਼ੁਰਗ ਔਰਤ ਦੇ ਕੰਨਾਂ ‘ਚੋਂ ਸੋਨੇ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਕਾਤਲਾਂ ਨੇ ਘਰ ‘ਚ ਸੌਂ ਰਹੇ ਹੋਰ ਪਰਿਵਾਰਕ ਮੈਂਬਰਾਂ ਦੇ ਕਮਰਿਆਂ ਨੂੰ ਬਾਹਰੋਂ ਤਾਲੇ ਲਗਾ ਦਿੱਤੇ ਸਨ। ਇਸ ਘਟਨਾ ਦਾ ਪਰਿਵਾਰ ਨੂੰ ਸਵੇਰੇ ਜਾਗ ਆਉਣ ‘ਤੇ ਪਤਾ ਲੱਗਾ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਇਸ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਣ ਲਈ

ਯਤਨਸ਼ੀਲ ਹਨ। ਫੋਰੈਂਸਿਕ ਟੀਮ ਨੇ ਵੀ ਇਸ ਕਤਲ ਕਾਂਡ ਦਾ ਭੇਤ ਸੁਲਝਾਉਣਾ ਸ਼ੁਰੂ ਕਰ ਦਿੱਤਾ ਹੈ।ਦੱਸਿਆ ਜਾ ਰਿਹਾ ਹੈ ਕਿ ਪਿੰਡ ਆਲਮਸ਼ਾਹ ‘ਚ ਬਜ਼ੁਰਗ ਔਰਤ ਕੌਸ਼ੱਲਿਆ ਬਾਈ (82) ਆਪਣੇ ਘਰ ਦੇ ਵਿਹੜੇ ‘ਚ ਸੁੱਤੀ ਹੋਈ ਸੀ। ਜਦੋਂ ਕਿ ਉਸ ਦਾ ਹੋਰ ਪਰਿਵਾਰ ਘਰ ਦੇ ਕਮਰਿਆਂ ਵਿੱਚ ਸੁੱਤੇ ਹੋਏ ਸਨ। ਰਾਤ ਸਮੇਂ ਕਿਸੇ ਅਣਪਛਾਤੇ ਵਿਅਕਤੀ ਨੇ ਘਰ ‘ਚ ਦਾਖਲ ਹੋ ਕੇ ਬਜ਼ੁਰਗ ਔਰਤ ਦੇ ਕੰਨਾਂ ‘ਚੋਂ ਸੋਨੇ ਦੀਆਂ ਵਾਲੀਆਂ ਲਾਹ ਦਿੱਤੀਆਂ ਅਤੇ ਬਜ਼ੁਰਗ ਔਰਤ ਦਾ ਗਲਾ ਘੁੱਟ ਕੇ ਕ ਤਲ ਕਰ ਦਿੱਤਾ। ਇਸ ਗੱਲ ਦਾ ਪਤਾ ਪਰਿਵਾਰ ਨੂੰ ਸਵੇਰੇ ਉੱਠਣ ‘ਤੇ ਲੱਗਾ, ਜਦੋਂ ਪਰਿਵਾਰਕ ਮੈਂਬਰਾਂ ਨੇ ਕਮਰਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਕਮਰੇ ਦਾ ਦਰਵਾਜ਼ਾ ਨਹੀਂ ਖੁੱਲ੍ਹਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *