ਸੋਨਾਕਸ਼ੀ ਸਿਨ੍ਹਾ ਦਾ ਹੋਇਆ ਵਿਆਹ , ਵੀਡੀਓ ‘ਚ ਵੇਖੋ ਜੋੜੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਅੱਜ ਯਾਨੀ 23 ਜੂਨ ਨੂੰ ਆਪਣੇ ਬੁਆਏਫ੍ਰੈਂਡ ਜ਼ਹੀਰ ਇਕਬਾਲ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਸੋਨਾਕਸ਼ੀ ਸਿਨਹਾ ਨੇ ਜ਼ਹੀਰ ਇਕਬਾਲ ਨਾਲ ਆਪਣੇ ਵਿਆਹ ਦੀ ਪਹਿਲੀ ਤਸਵੀਰ ਵੀ ਪੋਸਟ ਕੀਤੀ ਹੈ। ਦੋਵਾਂ ਨੇ 23 ਜੂਨ ਦੀ ਸ਼ਾਮ ਨੂੰ ਅਦਾਕਾਰਾ ਦੇ ਬਾਂਦਰਾ ਸਥਿਤ ਘਰ ‘ਚ ਰਜਿਸਟਰਡ ਵਿਆਹ ਕਰਵਾਇਆ ਹੈ। ਵਿਆਹ ਰਜਿਸਟ੍ਰੇਸ਼ਨ ਕਰਵਾਉਣ ਤੋਂ ਪਹਿਲਾਂ ਉਨ੍ਹਾਂ ਦੀ ਮੰਗਣੀ ਹੋ ਗਈ ਸੀ। ਉਸ ਸਮੇਂ ਸੋਨਾਕਸ਼ੀ ਅਤੇ ਜ਼ਹੀਰ ਦੋਵਾਂ ਦੇ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਮੌਜੂਦ ਸਨ। ਹੁਣ ਸ਼ਾਮ ਨੂੰ

ਸ਼ਿਲਪਾ ਸ਼ੈੱਟੀ ਦੇ ਰੈਸਟੋਰੈਂਟ ਬੈਸਟਨ ‘ਚ ਗ੍ਰੈਂਡ ਵੈਡਿੰਗ ਰਿਸੈਪਸ਼ਨ ਹੈ, ਜਿਸ ‘ਚ 1 ਹਜ਼ਾਰ ਲੋਕ ਸ਼ਿਰਕਤ ਕਰਨਗੇ। ਸੋਨਾਕਸ਼ੀ ਅਤੇ ਜ਼ਹੀਰ ਦੇ ਖਾਸ ਦਿਨ ਲਈ ਸਥਾਨ ਨੂੰ ਪੂਰੀ ਤਰ੍ਹਾਂ ਨਾਲ ਸਜਾਇਆ ਗਿਆ ਹੈ।ਸੋਨਾਕਸ਼ੀ ਸਿਨਹਾ ਨੇ ਜ਼ਹੀਰ ਇਕਬਾਲ ਨਾਲ ਆਪਣੇ ਵਿਆਹ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਸੋਨਾਕਸ਼ੀ ਸਿਨਹਾ ਦੁਆਰਾ ਪੋਸਟ ਕੀਤੀਆਂ ਗਈਆਂ ਤਸਵੀਰਾਂ ਵਿੱਚ ਉਹ ਚਿੱਟੇ ਰੰਗ ਦੀ ਸਾੜ੍ਹੀ, ਵਾਲਾਂ ਵਿੱਚ ਗਜਰਾ ਅਤੇ ਗਲੇ ਵਿੱਚ ਇੱਕ ਭਾਰੀ ਸੈੱਟ ਪਹਿਨੇ ਨਜ਼ਰ ਆ ਰਹੀ ਹੈ। ਉਥੇ ਹੀ ਜ਼ਹੀਰ ਇਕਬਾਲ ਚਿੱਟੇ ਕੁੜਤੇ ‘ਚ ਨਜ਼ਰ ਆ ਰਹੇ ਹਨ। ਜ਼ਹੀਰ ਨੇ ਆਪਣੇ ਹੱਥ ਵਿੱਚ ਸੁਨਹਿਰੀ ਰੰਗ ਦੀ ਘੜੀ ਪਾਈ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *