ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਗੁਰਦਾਸਪੁਰ ਸ਼ਹਿਰ ਦੇ ਬਾਈਪਾਸ ਉੱਤੇ ਸੇਬਾਂ ਦੀ ਭਰੀ ਗੱਡੀ ਨੈਸ਼ਨਲ ਹਾਈਵੇ ਉੱਤੇ ਹੀ ਪਲਟ ਗਈ, ਜਿਸ ਤੋਂ ਬਾਅਦ ਸਾਰੇ ਸੇਬ ਨੈਸ਼ਨਲ ਹਾਈਵੇ ਉੱਤੇ ਹੀ ਖਿਲਰ ਗਏ। ਦੱਸ ਦਈਏ ਕਿ ਇਹ ਘਟਨਾ ਸਵੇਰੇ 5:30 ਵਜੇ ਦੀ ਹੈ। ਡਰਾਈਵਰ ਦਾ ਕਹਿਣਾ ਹੈ ਕਿ ਡਿਵਾਈਡਰ ਦੇ ਵਿੱਚੋਂ ਇਕਦਮ ਗਾਂ ਬਾਹਰ ਨਿਕਲਣ ਕਰਕੇ ਉਹ ਗਾਂ ਨੂੰ ਬਚਾਉਂਦੇ ਬਚਾਉਂਦੇ ਡਿਵਾਈਡਰ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਹ ਸਾਰੀ ਦੁਰਘਟਨਾ ਵਾਪਰੀ ਹੈ।
ਸਵੇਰ ਦੀ ਸੈਰ ਕਰਨ ਲਈ ਨੈਸ਼ਨਲ ਹਾਈਵੇ ਦੇ ਜਾ ਰਹੇ ਲੋਕਾਂ ਨੇ ਡਰਾਈਵਰ ਦੀ ਮਦਦ ਕਰਨੀ ਸ਼ੁਰੂ ਕਰ ਦਿੱਤੀ ਲੋਕਾਂ ਦਾ ਕਹਿਣਾ ਸੀ ਕਿ ਜ਼ਿਆਦਾਤਰ ਲੋਕ ਸੜਕ ਉੱਤੇ ਡਰਾਈਵਰ ਦੀ ਮਜਬੂਰੀ ਦਾ ਫਾਇਦਾ ਉਠਾ ਕੇ ਉਸ ਦਾ ਸਮਾਨ ਚੋਰੀ ਕਰ ਕਰਕੇ ਲੈ ਗਏ। ਜਦਕਿ ਲੋਕਾਂ ਨੂੰ ਇਸ ਮੌਕੇ ਉੱਤੇ ਮਦਦ ਕਰਨ ਦੀ ਜ਼ਰੂਰਤ ਸੀ, ਹਾਲਾਂਕਿ ਇਸ ਦੇ ਕੁਝ ਘੰਟੇ ਬਾਅਦ ਸਬਜ਼ੀ ਮੰਡੀ ਦੇ ਵਪਾਰੀ ਵੱਲੋਂ ਇੱਕ ਆਪਣੀ ਗੱਡੀ ਭੇਜ ਕੇ ਮਾਲ ਨੂੰ ਦੁਬਾਰਾ ਤੋਂ ਰੀਲੋਡ ਕਰਕੇ ਵਾਪਸ ਭੇਜਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ