ਸੜਕ ਹਾਦਸੇ ‘ਚ ਤੜਫ-ਤੜਫ ਕੇ ਮ ਰਿਆ ਨੌਜਵਾਨ – Latest Update

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ


ਗੁਰਦਾਸਪੁਰ ਦੇ ਕਸਬਾ ਕਲਾਨੌਰ ਤੋਂ ਧਿਆਨਪੁਰ ਕੋਟਲੀ ਵੱਲ ਨੂੰ ਜਾਂਦੇ ਸੜਕ ਦੇ ਉੱਪਰ ਇੱਕ ਨੌਜਵਾਨ ਸੜਕੀ ਹਾਦਸੇ ਦਾ ਸ਼ਿਕਾਰ ਹੋ ਜਾਂਦਾ ਹੈ। ਕਿਸੇ ਵਾਹਨ ਦੀ ਚਪੇਟ ਦੇ ਵਿੱਚ ਆਉਣ ਕਰਕੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ਦੇ ਉੱਪਰ ਹੀ ਮੌਤ ਹੋ ਜਾਂਦੀ ਹੈ। ਪਰ ਲਗਭਗ ਇੱਕ ਘੰਟੇ ਦੇ ਕਰੀਬ ਉਸ ਨੌਜਵਾਨ ਦੀ ਲਾਸ਼ ਸੜਕ ਦੇ ਉੱਪਰ ਹੀ ਪਈ ਰਹਿੰਦੀ ਹੈ ਤੇ ਉਥੋਂ ਕਈ ਸੈਂਕੜੇ ਵਾਹਨ ਗੁਜ਼ਰ ਜਾਂਦੇ ਹਨ।ਜਦੋਂ ਇਸ ਬਾਰੇ ਇਲਾਕੇ ਦੇ ਲੋਕਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਇੱਕ ਘੰਟੇ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਵੱਲੋਂ ਉਥੋਂ ਲਾਸ਼ ਨੂੰ ਨਹੀਂ

ਚੁੱਕਿਆ ਗਿਆ। ਇਸ ਤੋਂ ਬਾਅਦ ਜਦੋਂ ਸਾਡੀ ਟੀਮ ਵੱਲੋਂ ਪੁਲਿਸ ਨੂੰ ਪੁੱਛਿਆ ਗਿਆ ਤਾਂ ਉਹਨਾਂ ਨੇ ਕਿਹਾ ਕਿ ਉਹਨਾਂ ਨੇ ਵਾਹਨ ਲੈਣ ਦੇ ਲਈ ਪੁਲਸ ਮੁਲਾਜ਼ਮ ਭੇਜੇ ਹਨ ਪਰ ਇਹ ਘਟਨਾ ਸ਼ਰਮਸਾਰ ਕਰ ਦੇਣ ਵਾਲੀ ਸੀ ਕਿ ਆਖਿਰਕਾਰ ਸਾਡੇ ਪ੍ਰਸ਼ਾਸਨ ਕੋਲ ਕੋਈ ਅਜਿਹੀ ਸੁਵਿਧਾ ਨਹੀਂ ਕਿ ਪਹਿਲਾਂ ਲਾਸ਼ ਨੂੰ ਸੜਕ ਤੋਂ ਚੁਕਵਾ ਕੇ ਹੋਸਪਿਟਲ ਤੱਕ ਭੇਜਿਆ ਜਾਂਦਾ ਅਤੇ ਉਸ ਤੋਂ ਬਾਅਦ ਜੋ ਬੰਦੀ ਕਾਰਵਾਈ ਸੀ ਉਹ ਕੀਤੀ ਜਾਂਦੀ ਪਰ ਇਹ ਬੇਹੱਦ ਹੀ ਸ਼ਰਮਨਾਕ ਤਸਵੀਰਾਂ ਸਾਹਮਣੇ ਨਜ਼ਰ ਆ ਰਹੀਆਂ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ
ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *