ਸੰਗਰੂਰ ‘ਤੋਂ’ ਬਾਅਦ ਪੂਰੇ ਭਾਰਤ ਦੇ ਕਿਸਾਨਾਂ ਤੇ ਨੌਜਵਾਨਾਂ ਨੇ ਟਰੈਕਟਰਾਂ ਦੇ ਮੂੰਹ ਕੀਤੇ ਦਿੱਲੀ ਨੂੰ ਸਿੱਧੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੀਤੇ ਦਿਨ ਕਿਸਾਨ ਜਥੇਬੰਦੀਆਂ ਅਤੇ ਨੌਜਵਾਨਾਂ ਭਾਨੇ ਸਿੱਧੂ ਦੀ ਰਿਹਾਈ ਲਈ ਸੰਗਰੂਰ ਮੁੱਖ ਮੰਤਰੀ ਮਾਨ ਦੀ ਘਿਰਾਓ ਕੀਤਾ ਸੀ ਜਿਸਤੋ ਬਾਅਦ ਹੁਣ ਕਿਸਾਨਾਂ ਨੇ ਮੁੜ ਦਿੱਲੀ ਨੂੰ ਘੇਰਨ ਦੀਆਂ ਤਿਆਰੀਆਂ ਖਿੱਚ ਦਿੱਤੀਆ ਨੇ,ਪੁਰਣੀਆਂ ਮੰਗਾਂ ਨੂੰ ਲੈਕੇ ਕਿਸਾਨ ਆਗੂਆਂ ਨੇ ਮੁੜ ਪਿੰਡਾਂ ਸ਼ਹਿਰਾਂ ਵਿੱਚ ਜਾਕੇ ਲੋਕਾਂ ਨੂੰ ਲਾਮਬੰਦ ਕਰਨ ਸ਼ੁਰੂ ਕਰ ਦਿੱਤਾ ਏਸ ਬਾਬਤ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਵਰਨ ਸਿੰਘ

ਪੰਧੇਰ ਹੋਰਾਂ ਜੋ ਦੱਸਿਆ ਉਹ ਸੁਣੋ ਕਿਵੇਂ ਦੁਆਰਾ ਫੇਰ ਕਿਸਾਨਾਂ ਦਾ ਮੋਦੀ ਨਾਲ ਪੇਚਾ ਪਵੇਗਾ,,ਓਹਨਾ ਕਿਹਾ ਕਿ ਭਾਰਤ ਭਰ ਤੋਂ ਜਥੇਬੰਦੀਆਂ ਲਗਾਤਾਰ ਕਿਸਾਨ ਮਜਦੂਰ ਮੋਰਚਾ ਨਾਲ ਸੰਪਰਕ ਵਿੱਚ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਅੰਦੋਲਨ ਲਈ ਸੈਕੜੇ ਸੰਘਠਨ ਅਤੇ ਲੱਖਾਂ ਕਿਸਾਨ ਮਜਦੂਰ ਤੇ ਆਮ ਲੋਕ ਸੰਘਰਸ਼ ਦੇ ਮੈਦਾਨ ਵਿੱਚ ਉਤਰਨਗੇ। ਅਜਿਹੇ ਚ ਦੇਖਣਾ ਹੋਵੇਗਾ ਕੀ ਮੁੜ ਏਸ ਅੰਦੋਲਨ ਚ ਸ਼ਾਮਲ ਹੋਣਗੇ ਜਾਂ ਫਿਰ ਨਹੀਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *