ਸੰਗਰੂਰ ਪੀੜਤਾਂ ਦਾ ਹਾਲ-ਚਾਲ ਲੈਣ ਪਹੁੰਚੇ Raja Warring, ਨਕਲੀ ਸ਼ਰਾਬ ਨਾਲ ਹੋਈਆਂ 12 ਮੌਤਾਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੰਗਰੂਰ ਦੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨਕਲੀ ਸ਼ਰਾਬ ਪੀਣ ਨਾਲ ਮਰੇ ਲੋਕਾਂ ਦੇ ਘਰਦਿਆਂ ਨਾਲ, ਉਹਨਾਂ ਦਾ ਹਾਲ ਚਾਲ ਪੁੱਛਣ ਆਏ ਤੇ ਇਸ ਦੇ ਨਾਲ ਹੀ ਜੋ ਮਰੀਜ਼ ਹਸਪਤਾਲ ਦੇ ਵਿੱਚ ਦਾਖਲ ਹਨ, ਉਹਨਾਂ ਦੀ ਸਿਹਤ ਦਾ ਹਾਲ ਪੁੱਛਣ ਆਏ।ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਆਪਣਾ ਗੁੱਸਾ ਕੱਢਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਹੁਣ ਤੱਕ 14 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ, ਇਸ ਦਾ ਜਿੰਮ੍ਹੇਵਾਰ ਸਿੱਧਾ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਹੈ ਜੋ ਕਿ ਹੁਣ ਤੱਕ ਇਹਨਾਂ ਦੀ ਸਾਰ

ਲੈਣ ਨਹੀਂ ਆਇਆ।ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੱਲ ਬਠਿੰਡਾ ਦੇ ਵਿੱਚ ਸਨ ਪਰ ਉਨ੍ਹਾਂ ਨੇ ਇਹ ਜ਼ਰੂਰਤ ਨਹੀਂ ਸਮਝੀ ਕਿ ਉਹ ਸੰਗਰੂਰ ਦੇ ਵਿੱਚ ਆ ਜਾਂਦੇ ਅਤੇ ਇਸ ਦੁੱਖ ਦੀ ਘੜੀ ਦੇ ਵਿੱਚ ਪਰਿਵਾਰ ਦੇ ਨਾਲ ਖੜਦੇ। ਉਹਨਾਂ ਕਿਹਾ ਕਿ ਹੁਣ ਤੱਕ ਇੱਥੇ ਦੇ ਜੋ ਮੰਤਰੀ ਨੇ, ਚਾਹੇ ਅਮਨ ਅਰੋੜਾ ਹਰਪਾਲ ਚੀਮਾ ਜਾਂ ਕੋਈ ਵੀ ਮੰਤਰੀ, ਇਸ ਮਸਲੇ ‘ਤੇ ਪਰਿਵਾਰ ਨਾਲ ਆ ਕੇ ਨਹੀਂ ਖੜਿਆ ਅਤੇ ਨਾ ਹੀ ਇਸ ਤੇ ਕੋਈ ਬਿਆਨ ਦਿੱਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *