ਸੰਗਰੂਰ ਵਿਚ ਹੋਏ ਮਾਸਟਰ ਦੇ ਕਤ ਲ ਮਾਮਲੇ ਚ ਪੁਲਿਸ ਨੇ ਕਾਤਿਲ ਨੂੰ ਕੀਤਾ ਗਿਰਫ਼ਤਾਰ ਵੇਖੋ ਪੂਰੀ video

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਗ੍ਰਿਫਤ ਚ ਬੈਠੇ ਮੂੰਹ ਲਕੋਈ ਇਹ ਦੋ ਮੁਲਜ਼ਮਾਂ ਨੇ ਲੰਘੀ 2 ਮਈ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਵਜੀਦਪੁਰ ਬਦੇਸ਼ਾਂ ਵਿਖੇ ਬਤੌਰ ਅਧਿਆਪਕ ਨੂੰ ਮਾਰ ਮੁਕਾ ਦਿੱਤਾ ਸੀ ਏਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਪੁਲਿਸ ਮਾਤਰ ਚੌਵੀ ਘੰਟਿਆਂ

ਸੁਲਝਾਿਆ ਅਤੇ ਅੱਜ ਮੀਤੀ 15 ਮਈ ਦਿਨ ਬੁੱਧਵਾਰ ਨੂੰ ਇਨ੍ਹਾਂ ਮੁਲਜ਼ਮਾਂ ਨੂੰ ਮੀਡੀਆ ਸਾਹਮਣੇ ਲੈਕੇ ਲਿਆਂਦਾ ਹੈ ਏਸ ਬਾਬਤ ਜਾਣਕਾਰੀ ਦਿੰਦੇ ਹੋਏ ਦੱਸਿਆ ਵੱਖ ਵੱਖ ਟੀਮਾ ਬਣਾਕੇ ਛਾਪੇ ਮਾਰੀ ਕੀਤੀ ਗਈ ਤੇ ਇਹ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਤੇ ਇਸਦੇ ਨਾਲ ਹੀ ਇਕ ਤੇਜ਼ਧਾਰ ਹਥਿ ਆਰ ਵੀ ਬਰਾਮਦ ਕੀਤਾ ਗਿਆਪੁਲਿਸ ਅਧਿਕਾਰੀ ਨੇ ਦੱਸਿਆ ਕੀ ਪੁਰਾਣੀ ਰੰਜ਼ਿਸ਼ ਦੇ ਚੱਲਦਿਆ ਏਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ ਜਿਸਦੇ ਮੁਲਜ਼ਮਾਂ ਨੂੰ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਐ ਅਤੇ ਇਨ੍ਹਾਂ ਕੋਲੋ ਹੋਰ ਵੀ ਡੁਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *