ਹਨੇਰੀ ਕਰਕੇ ਗੱਡੀਆਂ ‘ਤੇ ਡਿੱਗ ਗਈ ਕੰਧ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਸੂਬੇ ‘ਚ ਭਿਆਨਕ ਗਰਮੀ ਪੈ ਰਹੀ ਹੈ ਪਰ ਤੂਫਾਨ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ, ਜਿਸ ਕਾਰਨ ਇਕ ਨਿੱਜੀ ਕੰਪਨੀ ਦੀ ਕੰਧ ਡਿੱਗ ਗਈ ਅਤੇ ਪਲਾਟ ‘ਚ ਖੜ੍ਹੇ 5 ਵਾਹਨ ਆਪਸ ‘ਚ ਟਕਰਾ ਗਏ, ਜਿਸ

ਦੀ ਤਸਵੀਰ ਬਿਆਨ ਕਰਦੀ ਹੈ। ਵਾਹਨ ਪੂਰੀ ਤਰ੍ਹਾਂ ਤਬਾਹ ਹੋ ਗਏ ਅਤੇ ਦੋ ਵਾਹਨਾਂ ਦਾ ਮਾਮੂਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।ਮਾਮਲਾ ਫ਼ਿਰੋਜ਼ਪੁਰ ਦੇ ਬਾਬਾ ਐਨਕਲੇਵ ਦਾ ਹੈ, ਜਿੱਥੇ ਮੁਹੱਲਾ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਧ ਪਹਿਲਾਂ ਹੀ ਕਮਜ਼ੋਰ ਨਜ਼ਰ ਆ ਰਹੀ ਸੀ, ਉਨ੍ਹਾਂ ਨੇ ਇੰਡਸਟਰੀ ਮਾਲਕ ਨੂੰ ਇਸ ਨੂੰ ਠੀਕ ਕਰਵਾਉਣ ਲਈ ਕਿਹਾ ਪਰ ਉਸ ਨੇ ਇਸ ਨੂੰ ਠੀਕ ਨਹੀਂ ਕਰਵਾਇਆ, ਜਿਸ ਕਾਰਨ ਇਹ ਸਾਰਾ ਨੁਕਸਾਨ ਹੋਇਆ। ਤਸਵੀਰਾਂ ‘ਚ ਸਾਫ ਦੇਖ ਸਕਣ ਕਿ ਕੰਧ ਡਿੱਗਣ ਕਾਰਨ ਵਾਹਨਾਂ ਦਾ ਕਿੰਨਾ ਵੱਡਾ ਨੁਕਸਾਨ ਹੋਇਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *