ਹਰਿਆਣਾ ‘ਚ ਇਨੈਲੋ ਦੇ ਸੂਬਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ, ਬਹਾਦੁਰਗੜ੍ਹ ਨੇੜੇ ਮਾਰੀਆਂ ਗਈਆਂ ਗੋਲੀਆਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਰਿਆਣਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਬਹਾਦੁਰਗੜ੍ਹ ‘ਚ ਇਨੈਲੋ ਦੇ ਸੂਬਾ ਪ੍ਰਧਾਨ ਨਫੇ ਸਿੰਘ ਰਾਠੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਦਕਿ ਉਨ੍ਹਾਂ ਦੇ ਦੋ ਸਾਥੀਆਂ ਦੀ ਵੀ ਮੌਤ ਹੋਈ ਹੈ। 2 ਸੁਰੱਖਿਆ ਕਰਮੀ ਵੀ ਹਮਲੇ ਦਾ ਸ਼ਿਕਾਰ ਹੋਏ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਅਰੰਭ ਦਿੱਤੀ ਹੈ।ਦੱਸਿਆ ਜਾ ਰਿਹਾ ਹੈ ਕਿ ਹਮਲਾ 10 ਦੇ ਲਗਭਗ ਅਣਪਛਾਤੇ ਗੱਡੀ ਸਵਾਰ ਵਿਅਕਤੀਆਂ ਵੱਲੋਂ ਕੀਤਾ ਗਿਆ, ਜੋ ਕਿ ਬੰਦੂਕਾਂ ਨਾਲ ਲੈਸ ਸਨ। ਜਦੋਂ ਸਾਬਕਾ ਵਿਧਾਇਕ ਨਫੇ ਸਿੰਘ ਰਾਠੀ ਆਪਣੀ ਐਸਯੂਵੀ ‘ਚ ਸਵਾਰ ਹੋ ਕੇ

ਬਹਾਦੁਰਗੜ੍ਹ ਨੇੜੇ ਫਾਟਕ ਕੋਲ ਪੁੱਜੇ ਤਾਂ ਹਮਲਾਵਰਾਂ ਨੇ ਰਾਠੀ ਦੀ ਗੱਡੀ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।ਜ਼ਬਰਦਸਤ ਕੀਤੇ ਗਏ ਇਸ ਹਮਲੇ ਵਿੱਚ ਨਫੇ ਸਿੰਘ ਰਾਠੀ ਸਮੇਤ 2 ਸੁਰੱਖਿਆ ਕਰਮੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਰਾਠੀ ਦੇ ਗਰਦਨ ਕਮਰ ਅਤੇ ਪੱਟ ‘ਚ ਗੋਲੀਆਂ ਵੱਜੀਆਂ। ਜਿਨ੍ਹਾਂ ਨੂੰ ਤੁਰੰਤ ਬ੍ਰਹਮ ਸ਼ਕਤੀ ਸੰਜੀਵਨੀ ਹਸਪਤਾਲ ਲਿਜਾਇਆ ਗਿਆ, ਪਰੰਤੂ ਉਥੇ ਪਹੁੰਚਣ ‘ਤੇ ਡਾਕਟਰਾਂ ਨੇ ਸਾਬਕਾ ਵਿਧਾਇਕ ਨੂੰ ਮ੍ਰਿਤਕ ਐਲਾਨ ਦਿੱਤਾ। ਹਮਲੇ ਵਿੱਚ ਰਾਠੀ ਦੇ ਨਾਲ ਗੱਡੀ ‘ਚ ਸਵਾਰ ਦੋ ਸਾਥੀਆਂ ਦੀ ਵੀ ਮੌਤ ਹੋ ਗਈ, ਜਦਕਿ 2 ਸੁਰੱਖਿਆ ਕਰਮੀ ਗੰਭੀਰ ਹਾਲਤ ‘ਚ ਜ਼ੇਰੇ ਇਲਾਜ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *