“ਹਰਿਆਣਾ ‘ਚ ਇੰਟਰਨੈੱਟ ਸੇਵਾਵਾਂ ਬੰਦ”, ਕਿਸਾਨਾਂ ਦੀ ਦਿੱਲੀ ਕੂਚ ਦੀ ਕਾਲ ਮਗਰੋਂ ਹਰਿਆਣਾ ਪ੍ਰਸ਼ਾਸਨ ਦਾ ਵੱਡਾ ਐਲਾਨ ||

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਰਿਆਣਾ ਵਿੱਚ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਸੰਯੁਕਤ ਕਿਸਾਨ ਮੋਰਚਾ ਅਤੇ 13 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਸਮੇਤ 26 ਕਿਸਾਨ ਜਥੇਬੰਦੀਆਂ ਦਿੱਲੀ ਵੱਲ ਮਾਰਚ ਕਰਨਗੀਆਂ। ਜਿਸ ਕਾਰਨ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰੇ 6 ਵਜੇ ਤੋਂ ਤਿੰਨ ਦਿਨਾਂ ਲਈ ਇੰਟਰਨੈੱਟ ਬੰਦ ਰਹੇਗਾ।ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਸਮੇਤ 26 ਕਿਸਾਨ ਜਥੇਬੰਦੀਆਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨਗੀਆਂ। ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਐਲਾਨ ਕਾਰਨ ਹਰਿਆਣਾ ਪੁਲਿਸ ਚੌਕਸ ਹੈ। ਪੰਜਾਬ ਦੇ ਕਿਸਾਨ ਦਿੱਲੀ ਜਾਣ ਲਈ 10 ਹਜ਼ਾਰ ਟਰੈਕਟਰ ਟਰਾਲੀਆਂ ‘ਤੇ ਹਰਿਆਣਾ ‘ਚ ਦਾਖਲ ਹੋਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *