ਹਰਿਆਣੇ ਦੇ ਨੌਜਵਾਨ ਨੂੰ ਮਿਲੀ ਪੰਜਾਬ ਸਰਕਾਰ ਵੱਲੋਂ ਨੌਕਰੀ ਪਰ ਨੌਕਰੀ ਕਰ ਹੋਇਆ ਦੁਖੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਰਿਆਣੇ ਦੇ ਨੌਜਵਾਨ ਨੂੰ ਮਿਲੀ ਪੰਜਾਬ ਸਰਕਾਰ ਵੱਲੋਂ ਨੌਕਰੀ ਪਰ ਉਹ ਨੌਕਰੀ ਕਰਕੇ ਬਹੁਤ ਦੁਖੀ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅੰਮ੍ਰਿਤਸਰ ਵਿੱਚ ਵਪਾਰੀਆਂ ਦੀ ਮਿਲਣੀ ਸੀ, ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਦੇ ਇੱਕ ਨਿੱਜੀ ਹੋਟਲ ਵਿੱਚ ਪੁੱਜੇ ਇਹ ਹਰਿਆਣੇ ਦਾ ਨੌਜਵਾਨ ਆਪਣੀ ਫਰਿਆਦ ਲੈ ਕੇ ਉੱਥੇ ਪੁੱਜਾ ਤੇ ਇਸ ਨੂੰ ਸੁਰੱਖਿਆ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਮਿਲਣ ਲਈ ਰੋਕ ਦਿੱਤਾ ਗਿਆ। ਉਸ ਦਾ ਕਹਿਣਾ ਹੈ ਕਿ ਮੇਰੀ ਪੰਜਾਬ ਦੇ

ਗੁਰਾਇਆ ਦੇ ਵਿੱਚ ਨਿਯੁਕਤੀ ਹੋਈ ਸੀ, ਪਰ JE ਰਿਸ਼ਵਤ ਲਈ ਮਜ਼ਬੂਰ ਕਰਦਾ ਹੈ।ਪੀੜਤ ਨੌਜਵਾਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਦੇ ਵਿੱਚ ਭ੍ਰਿਸ਼ਟਾਚਾਰ ਇੰਨਾ ਹੈ ਕਿ ਜਿਸ ਮਹਿਕਮੇ ‘ਚ ਮੈਨੂੰ ਨੌਕਰੀ ਮਿਲੀ ਹੈ, ਉਹ ਮੈਨੂੰ ਲੋਕਾਂ ਕੋਲੋ ਰਿਸ਼ਵਤ ਲੈਣ ਲਈ ਮਜਬੂਰ ਕਰ ਰਹੇ ਹਨ। ਨੌਜਵਾਨ ਦਾ ਕਹਿਣਾ ਹੈ ਕਿ ਮੈਂ ਬਿਜਲੀ ਘਰ ਦੇ ਉੱਚ ਅਧਿਕਾਰੀਆਂ ਨੂੰ ਵੀ ਇਸ ਦੇ ਬਾਰੇ ਸ਼ਿਕਾਇਤ ਕੀਤੀ ਪਰ ਕੋਈ ਸੁਣਵਾਈ ਨਹੀਂ ਹੋਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *