ਹਰਿਮੰਦਰ ਸਾਹਿਬ ਪੰਜਾਬੀ ਸਿੰਗਰ ਅਤੇ ਫਿਲਮ ਅਦਾਕਾਰਾ ਸਰਬਜੀਤ ਚਿੰਮਾ ਪੁਜੇ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਪੰਜਾਬੀ ਗਾਇਕ ਅਤੇ ਫਿਲਮੀ ਅਦਾਕਾਰ ਸਰਬਜੀਤ ਸਿੰਘ ਚੀਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪੁੱਜੇ। ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗਾਇਕ ਸਰਬਜੀਤ ਸਿੰਘ ਚੀਮਾ ਨੇ

ਕਿਹਾ ਕਿ ਗੁਰੂ ਰਾਮਦਾਸ ਸਾਹਿਬ ਜੀ ਦੀ ਨਗਰੀ ਆ ਕੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਸਕੂਨ ਮਿਲਿਆ ਹੈ।ਇਸ ਦੌਰਾਨ ਆਪਣੇ ਵਰਕਫਰੰਟ ਬਾਰੇ ਗੱਲ ਕਰਦੇ ਹੋਏ ਗਾਇਕ ਨੇ ਕਿਹਾ ਕਿ ‘ਮੇਰੀਆਂ ਦੋ ਫਿਲਮਾਂ ਤਿਆਰ ਹਨ, ਇੱਕ ‘ਸੁੱਚਾ ਸੂਰਮਾ’ ਅਤੇ ਦੂਸਰਾ ‘ਉੱਚਾ ਦਰ ਬਾਬੇ ਨਾਨਕ ਦਾ’। ਇਹਨਾਂ ਵਿੱਚੋਂ ‘ਉੱਚਾ ਦਰ ਬਾਬੇ ਨਾਨਕ ਦਾ’ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ, ਇਸ ਫਿਲਮ ਵਿੱਚ ਯੋਗਰਾਜ ਸਿੰਘ, ਦੇਵ ਖਰੌੜ, ਮੋਨਿਕਾ ਗਿੱਲ, ਇਸ਼ਾ ਰਿਖੀ ਵਰਗੇ ਸ਼ਾਨਦਾਰ ਕਲਾਕਾਰ ਹਨ। ਇਹ ਬਹੁਤ ਚੰਗੀ ਟੀਮ ਆ ਅਤੇ ਤਰਨਵੀਰ ਜਗਪਾਲ ਇਸ ਦਾ ਨਿਰਦੇਸ਼ਨ ਕਰ ਰਹੇ ਹਨ।’

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ  ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *