ਹਾਈਵੋਲਟੇਜ਼ ਤਾਰਾਂ ਦੀ ਲਪੇਟ ’ਚ ਆਇਆ ਨੌਜਵਾਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਦੇ ਰਾਮਤੀਰਥ ਰੋਡ ‘ਤੇ ਇੱਕ ਦੁਕਾਨ ‘ਤੇ ਕੰਮ ਕਰਨ ਵਾਲੇ ਨੌਜਵਾਨ ਦੀ 11 ਹਜ਼ਾਰ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਮੌ ਤ ਹੋ ਗਈ ਹੈ। ਇਸ ਮੌਕੇ ਮ੍ਰਿਤਕ ਦੇ ਪੀੜਤ ਪਰਿਵਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਗਵਾਲ ਮੰਡੀ ਰਾਮ ਤੀਰਥ ਰੋਡ ‘ਤੇ ਇੱਕ ਪੇਟੀਆਂ ਵਾਲੀ ਦੁਕਾਨ ‘ਤੇ ਕੰਮ ਕਰਦਾ ਸੀ।ਪਰਿਵਾਰ ਨੇ ਕਿਹਾ ਕਿ ਮਾਲਕ ਨੇ ਉਨ੍ਹਾਂ ਦੇ ਮੁੰਡੇ ਬਿਰਜੂ ਗਿੱਲ ਨੂੰ ਦੁਕਾਨ ਦੀ ਛੱਤ ਉੱਤੇ ਬੋਰਡ ਲਗਾਉਣ ਲਈ ਕਿਹਾ ਸੀ। ਜਦੋਂ ਉਹ ਬੋਰਡ ਛੱਤ ‘ਤੇ ਲਗਾਉਣ ਜਾ ਰਿਹਾ ਸੀ ਤਾਂ ਛੱਤ ਉੱਤੋਂ ਲੰਘ ਰਹੀਆਂ ਬਿਜਲੀ

ਦੀਆਂ ਹਾਈਵੋਲਟਜ ਤਾਰਾਂ ਦੇ ਨਾਲ ਉਹ ਬੋਰਡ ਟਚ ਕਰ ਗਿਆ ਤੇ ਕਰੰਟ ਬੋਰਡ ਦੇ ਵਿੱਚ ਆ ਗਿਆ, ਜਿਸਦੇ ਨਾਲ ਨੌਜਵਾਨ ਦੀ ਕਰੰਟ ਲੱਗਣ ਨਾਲ ਮੌ ਤ ਹੋ ਗਈ। ਇਸ ਦੌਰਾਨ ਬਿਰਜੂ  ਨੂੰ ਹਸਪਤਾਲ  ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰਾਰ ਦੇ ਦਿੱਤਾ।ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੇ ਮੁੰਡੇ ਦੀ ਉਮਰ 22 ਸਾਲ ਦੇ ਕਰੀਬ ਹੈ ਤੇ ਉਸਦੇ ਵਿਆਹ ਨੂੰ ਡੇਢ ਸਾਲ ਹੋਇਆ ਸੀ ਤੇ ਉਸਦੇ ਛੇ ਮਹੀਨੇ ਦਾ ਬੱਚਾ ਵੀ ਹੈ। ਉਹਨਾਂ ਕਿਹਾ ਕਿ ਮਾਲਕ ਸਾਡੇ ਮੁੰਡੇ ਨੂੰ ਛੱਡ ਕੇ ਉਥੋਂ ਫਰਾਰ ਹੋ ਗਿਆ ਹੈ ਅਸੀਂ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹਾਂ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *