ਪੰਜਾਬ ਦੇ ਮੋਹਾਲੀ ‘ਚ ਸ਼ਨੀਵਾਰ ਸਵੇਰੇ ਇਕ ਲੜਕੀ ਦਾ ਸੜਕ ਵਿਚਕਾਰ ਤੇਜ਼ਧਾਰ ਹ ਥਿਆ ਰ ਨਾਲ ਜਾ ਨਲੇਵਾ ਹਮ ਲਾ ਕੀਤਾ ਗਿਆ। ਘਟਨਾ ਫੇਜ਼ 5 ਨੇੜੇ ਵਾਪਰੀ। ਲੜਕੀ ਕੰਮ ‘ਤੇ ਜਾਣ ਲਈ ਘਰੋਂ ਨਿਕਲੀ ਸੀ। ਰਸਤੇ ‘ਚ ਇੱਕ ਨਕਾਬਪੋਸ਼ ਨੌਜਵਾਨ ਨੇ ਉਸ ‘ਤੇ ਤਲਵਾਰ ਨਾਲ ਹਮ ਲਾ ਕਰ ਦਿੱਤਾ। ਜਦੋਂ ਲੜਕੀ ਬੇਹੋਸ਼ ਹੋ ਗਈ ਤਾਂ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫ ਤਾਰ ਕਰ ਲਿਆ ਗਿਆ ਹੈ।
ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਘਟਨਾ ਅਨੁਸਾਰ 5 ਲੜਕੀਆਂ ਮੋਰਿੰਡਾ ਤੋਂ ਫੇਜ਼ 5 ਵੱਲ ਆ ਰਹੀਆਂ ਸਨ। ਨਕਾਬਪੋਸ਼ ਨੌਜਵਾਨ ਦਰੱਖਤ ਹੇਠਾਂ ਲੁਕਿਆ ਹੋਇਆ ਸੀ। ਜਿਵੇਂ ਹੀ ਲੜਕੀਆਂ ਦਰਖਤ ਦੇ ਨੇੜੇ ਆਈਆਂ ਤਾਂ ਨੌਜਵਾਨ ਨੇ ਆਪਣੀ ਹਥਿ ਆਰ ਕੱਢ ਲਈ। ਇਸ ਤੋਂ ਬਾਅਦ ਉਸ ਨੇ ਲੜਕੀ ‘ਤੇ ਹਮ ਲਾ ਕਰ ਦਿੱਤਾ। ਇਹ ਦੇਖ ਕੇ ਹੋਰ ਕੁੜੀਆਂ ਉਥੋਂ ਭੱਜਣ ਲੱਗੀਆਂ। ਇਸ ਤੋਂ ਬਾਅਦ ਲੜਕੀ ਬੇਹੋਸ਼ ਹੋ ਕੇ ਜ਼ਮੀਨ ‘ਤੇ ਡਿੱਗ ਗਈ। ਫਿਰ ਵੀ ਨੌਜਵਾਨ ਉਸ ‘ਤੇ ਬੇਰਹਿਮੀ ਨਾਲ ਹਮ ਲਾ ਕਰਦਾ ਰਿਹਾ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।
ਇਸ ਦੌਰਾਨ ਮੌਕੇ ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਕੁੜੀ ਨੂੰ ਰੰਤ ਫੇਜ਼-6 ਦੇ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਉਥੇ ਇਲਾਜ ਦੌਰਾਨ ਕੁੜੀ ਦੀ ਮੌ ਤ ਹੋ ਗਈ। ਸੂਚਨਾ ਮਿਲਣ ਤੋਂ ਕੁਝ ਦੇਰ ਬਾਅਦ ਹੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਗ੍ਰਿ ਫਤਾਰ ਕਰਨ ਦੌਰਾਨ ਉਸ ਨੇ ਪੁਲਿਸ ਮੁਲਾਜ਼ਮ ਤੇ ਵੀ ਹਮ ਲਾ ਕੀਤਾ ਗਿਆ, ਜਿਸ ‘ਚ ਇੱਕ ਮੁਲਾਜ਼ਮ ਜ਼ਖਮੀ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ
ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ