ਹਾਦ ਸੇ ਦਾ ਸ਼ਿਕਾਰ ਹੋਈ School Bus, ਬੱਸ ਤੇ ਟਰੱਕ ਵਿਚਾਲੇ ਹੋਈ ਟੱਕਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਬਰਨਾਲਾ-ਚੰਡੀਗੜ੍ਹ ਮੁੱਖ ਮਾਰਗ ‘ਤੇ ਧਨੌਲਾ ਨੇੜੇ ਭਿਆਨਕ ਹਾਦਸਾ ਵਾਪਰਿਆ ਹੈ। ਤੇਜ਼ ਰਫਤਾਰ ਸਕੂਲੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ ‘ਚ 14 ਸਕੂਲੀ ਬੱਚੇ ਜ਼ਖਮੀ ਹੋ ਗਏ। ਰਾਹਗੀਰਾਂ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀ ਬੱਚਿਆਂ ਨੂੰ ਸਿਵਲ ਹਸਪਤਾਲ ਧਨੌਲਾ ਵਿੱਚ ਦਾਖਲ ਕਰਵਾਇਆ। ਇਹ ਬੱਸ ਗ੍ਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਸੀਹਾਸਲ ਜਾਣਕਾਰੀ ਮੁਤਾਬਕ ਧਨੌਲਾ ਤੋਂ ਪਿੰਡ ਭੱਠਲ ਨੂੰ ਜਾਂਦੀ ਸੜਕ ਨੇੜੇ ਇੱਕ ਤੇਜ਼ ਰਫ਼ਤਾਰ ਸਕੂਲੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ

ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਬੱਸ ਡਰਾਈਵਰ ਤੇ ਮਹਿਲਾ ਹੈਲਪਰ ਸਮੇਤ ਕਰੀਬ 14 ਬੱਚੇ ਜ਼ਖ਼ਮੀ ਹੋ ਗਏ।ਇਸ ਮੌਕੇ ਗੱਲਬਾਤ ਕਰਦਿਆਂ ਬੱਸ ਡਰਾਈਵਰ ਨੇ ਦੱਸਿਆ ਕਿ ਉਹ ਗ੍ਰੀਨ ਫੀਲਡ ਸਕੂਲ ਦਾਨਗੜ੍ਹ ਦੀ ਬੱਸ ਚਲਾਉਂਦਾ ਹੈ। ਅੱਜ ਸਵੇਰੇ ਜਦੋਂ ਉਹ ਬੱਚਿਆਂ ਨਾਲ ਸਕੂਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਕੈਂਟਰ ਨਾਲ ਬੱਸ ਦੀ ਟੱਕਰ ਹੋ ਗਈ। ਉਸ ਨੇ ਦੱਸਿਆ ਕਿ ਬੱਸ ਵਿੱਚ 40 ਦੇ ਕਰੀਬ ਬੱਚੇ ਸਨ, ਪਰ ਜ਼ਖ਼ਮੀਆਂ ਬਾਰੇ ਉਸ ਨੂੰ ਕੁਝ ਨਹੀਂ ਪਤਾ। ਉਸ ਨੇ ਦੱਸਿਆ ਕਿ ਬੱਸ ਤੇ ਕੈਂਟਰ ਦੀ ਆਹਮੋ-ਸਾਹਮਣੀ ਟੱਕਰ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *