ਹਿਮਾਚਲ ਦੇ ਢਾਬੇ ਵਾਲਿਆਂ ਨੇ ਕੁੱਟ-ਕੁੱਟ ਮਾਰ ‘ਤਾ ਪੰਜਾਬੀ, 2 ਸਾਲ ਪਹਿਲਾਂ ਹੋਇਆ ਸੀ ਵਿਆਹ

[ad_1]





ਟੂਰਿਸਟ ਸਿਟੀ ਧਰਮਸ਼ਾਲਾ ਵਿੱਚ ਇਨ੍ਹੀਂ ਦਿਨੀਂ ਸੈਲਾਨੀਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋਇਆ ਹੈ। ਬਾਹਰਲੇ ਰਾਜਾਂ ਤੋਂ ਸੈਲਾਨੀ ਵੱਡੀ ਗਿਣਤੀ ਵਿੱਚ ਧਰਮਸ਼ਾਲਾ ਦੇ ਮੈਕਲੋਡਗੰਜ ਵਿੱਚ ਦਰਸ਼ਨ ਕਰਨ ਲਈ ਪਹੁੰਚ ਰਹੇ ਹਨ। ਇਸ ਦੌਰਾਨ ਪੰਜਾਬ ਦੇ ਕੁਝ ਨੌਜਵਾਨ ਵੀ ਹਿਮਾਚਲ ਘੁੰਮਣ ਗਏ ਸੀ, ਜਿੱਥੇ ਢਾਬੇ ਵਿੱਚ ਖਾਣਾ ਖਾਣ ਨੂੰ ਲੈ ਕੇ ਦੋ ਗੁੱਟਾਂ ਵਿੱਚ ਲੜਾਈ ਹੋ ਗਈ। ਹੰਗਾਮਾ ਇੰਨਾ ਵੱਧ ਗਿਆ ਕਿ ਇਸ ਲੜਾਈ ਵਿੱਚ ਇੱਕ ਸੈਲਾਨੀ ਦੀ ਜਾਨ ਚਲੀ ਗਈ। ਪੁਲਿਸ ਨੇ ਇਸ ਮਾਮਲੇ ਵਿੱਚ 6 ਲੋਕਾਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ

ਲਿਆ ਹੈ।ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਕਾਂਗੜਾ ਦੀ SP ਸ਼ਾਲਿਨੀ ਅਗਨੀਹੋਤਰੀ ਨੇ ਦੱਸਿਆ ਕਿ ਕੁਝ ਸੈਲਾਨੀ ਧਰਮਸ਼ਾਲਾ ਵਿੱਚ ਮੈਕਲੋਡਗੰਜ ਵਿੱਚ ਘੁੱਮਣ ਆਏ ਹੋਏ ਸਨ। ਇੱਥੇ ਇੱਕ ਸਥਾਨਕ ਢਾਬੇ ਵਿੱਚ ਖਾਣਾ ਖਾਣ ਲਈ ਬੈਠਣ ਨੂੰ ਲੈ ਕੇ ਨੌਜਵਾਨਾਂ ਦੀ ਢਾਬੇ ਦੇ ਮਾਲਕ ਅਤੇ ਉਸਦੇ ਪੁੱਤਰ ਨਾਲ ਤਕਰਾਰ ਹੋ ਗਈ। ਗੱਲ ਇੰਨੀ ਵੱਧ ਗਈ ਕਿ ਦੋਵਾਂ ਧੜਿਆਂ ‘ਚ ਹੱਥੋਪਾਈ ਹੋ ਗਈ। ਇਸ ਲੜਾਈ ਦੌਰਾਨ ਨਵਦੀਪ ਉਮਰ 33 ਸਾਲ ਵਾਸੀ ਫਗਵਾੜਾ ਜ਼ਮੀਨ ‘ਤੇ ਡਿੱਗ ਗਿਆ। ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸਥਾਨਕ ਲੋਕਾਂ ਨੇ ਉਸ ਨੂੰ ਹਸਪਤਾਲ

ਲੈ ਕੇ ਜਾ ਰਹੇ ਸਨ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।SP ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 6 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਪੂਰੀ ਘਟਨਾ ਵਿੱਚ ਕਿਸ ਵਿਅਕਤੀ ਦੀ ਸ਼ਮੂਲੀਅਤ ਹੈ।ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਪੁਲਿਸ ਨੇ ਮੈਕਲੋਡਗੰਜ ਦੇ ਫਲਸੇਟਗੰਜ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਇਹ ਮੌਤ ਸਿਰ ਵਿੱਚ ਡੂੰਘੀ ਸੱਟ ਲੱਗਣ ਕਾਰਨ ਹੋਈ ਜਾਪਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *