ਹੁਣ ਡੋਸੇ ਦੇ ਸਾਂਬਰ ‘ਚੋ ਨਿਕਲਿਆ ਮ ਰਿਆ ਹੋਇਆ ਚੂਹਾ

ਅੱਜਕੱਲ੍ਹ ਖਾਣ-ਪੀਣ ਦੀਆਂ ਵਸਤੂਆਂ ਵਿੱਚ ਅਜਿਹੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਲੋਕ ਹੁਣ ਬਾਹਰ ਦਾ ਖਾਣਾ ਖਾਣ ਤੋਂ ਪਹਿਲਾਂ ਸੌ ਵਾਰ ਸੋਚਣ ਲਈ ਮਜਬੂਰ ਹਨ। ਹਾਲ ਹੀ ‘ਚ ਹਰਸ਼ੇ ਦੀ ਚਾਕਲੇਟ ਸ਼ਰਬਤ ਦੀ ਬੋਤਲ ‘ਚੋਂ ਇਕ ਮਰੇ ਹੋਏ ਚੂਹੇ ਦੇ ਨਿਕਲਣ ਦੀ ਵੀਡੀਓ ਨੂੰ ਲੈ ਕੇ ਇੰਟਰਨੈੱਟ ‘ਤੇ ਕਾਫੀ ਹੰਗਾਮਾ ਹੋਇਆ ਸੀ। ਇਸੇ ਲੜੀ ‘ਚ ਹੁਣ ਇਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ ਨੂੰ ਦੇਖ ਕੇ ਲੋਕਾਂ ਦਾ ਗੁੱਸਾ ਅਸਮਾਨੀ ਚੜ੍ਹ ਗਿਆ ਹੈ। ਅਸਲ ‘ਚ ਚਾਕਲੇਟ ਸ਼ਰਬਤ ਤੋਂ ਬਾਅਦ ਹੁਣ ਸਾਂਬਰ ‘ਚ ਵੀ ਮਰਿਆ ਹੋਇਆ ਚੂਹਾ ਮਿਲਿਆ

ਹੈ। ਪੜ੍ਹੋ ਕੀ ਹੈ ਪੂਰਾ ਮਾਮਲਾ।ਦਰਅਸਲ, ਹਾਲ ਹੀ ਵਿੱਚ ਗੁਜਰਾਤ ਦੇ ਅਹਿਮਦਾਬਾਦ ਵਿੱਚ ਡੋਸਾ ਵੇਚਣ ਵਾਲੇ ਇੱਕ ਰੈਸਟੋਰੈਂਟ ਦੇ ਸਾਂਬਰ ਵਿੱਚ ਕਥਿਤ ਤੌਰ ‘ਤੇ ਇੱਕ ਮਰਿਆ ਚੂਹਾ ਮਿਲਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ 20 ਜੂਨ ਨੂੰ ਇੱਕ ਜੋੜਾ ਅਹਿਮਦਾਬਾਦ ਦੇ ਇੱਕ ਰੈਸਟੋਰੈਂਟ ਵਿੱਚ ਖਾਣਾ ਖਾਣ ਗਿਆ ਸੀ। ਉਸ ਨੇ ਉੱਥੇ ਮਸਾਲਾ ਡੋਸਾ ਮੰਗਵਾਇਆ ਸੀ। ਜਿਵੇਂ ਹੀ ਆਰਡਰ ਦਿੱਤਾ ਗਿਆ,

ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਾਂਬਰ ਅਤੇ ਚਟਨੀ ਪਰੋਸ ਦਿੱਤੀ ਗਈ। ਇਸ ਦੌਰਾਨ ਸਾਂਬਰ ਦੇ ਕਟੋਰੇ ‘ਚ ਕਥਿਤ ਤੌਰ ‘ਤੇ ਮਰਿਆ ਚੂਹਾ ਦੇਖ ਕੇ ਪਤੀ-ਪਤਨੀ ਹੈਰਾਨ ਰਹਿ ਗਏ। ਵਾਇਰਲ ਹੋ ਰਹੀ ਵੀਡੀਓ ਵਿੱਚ ਸਾਂਬਰ ਦੇ ਕਟੋਰੇ ਵਿੱਚ ਇੱਕ ਮਰਿਆ ਹੋਇਆ ਚੂਹਾ ਸਾਫ਼ ਨਜ਼ਰ ਆ ਰਿਹਾ ਹੈ। ਇਹ ਵੀਡੀਓ ਹਰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਲੋਕ ਹੈਰਾਨ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *