ਹੁਣ ਤੁਸੀ ਏਸ ਬਾਰੇ ਕੀ ਕਹੋਂਗੇ?ਡਾਕਟਰਨੀ ਨਾਲ ਦੇਖੋ ਕੀ ਕੀਤਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਸਵੀਰਾਂ ਵਿੱਚ ਨਜ਼ਰ ਆ ਰਹੀ ਜਨਾਨੀ ਦਾ ਨਾਮ ਸੋਨੀਆਂ ਮਲੋਹਤਰਾ ਹੈ ਜੋ ਕੀ ਖੁਦ ਨੂੰ ਪੇਸ਼ੇ ਵਜ਼ੋਂ ਡਾਕਟਰ ਦੱਸ ਦੀ ਹੈ ਜਿਸਨੂੰ ਲੁਧਿਆਣਾ ਪੁਲਿਸ ਉਸਦੇ ਘਰ ਸ਼ਹੀਦ ਕਰਨੈਲ ਸਿੰਘ ਨਗਰ ਵਿਖੇ ਪਹੁੰਚੀ ਸੀ ਜਿੱਥੇ ਜਿੱਥੇ ਉਸਦੇ ਨਾਲ ਪੁਲਿਸ ਨੇ ਕੁਟਮਾਰ ਕੀਤੀ ਐ ਤੇ ਉਸਨੂੰ ਦੱਬਕੇ ਵੀ ਮਾਰੇ ਨੇ ਇਹ ਅਸੀ ਨਹੀਂ ਕਹਿ ਰਹੇ ਬਲਕਿ ਮਲੋਹਤਰਾਂ ਨੇ ਕੈਮਰੇ ਅੱਗੇ ਆਕੇ ਖੁਦ ਪੁਲਿਸ ਦੇ ਸਾਹਮਣੇ ਲਗਾਏ ਨੇ

ਤੇ ਖਰੀਆਂ ਖਰੀਆਂ ਸੁਣਾਈਆਂ,,ਜਦੋਂ ਇਸ ਬਾਬਤ ਪੁਲਿਸ ਦੀ ਮੁਲਾਜ਼ਮ ਨਾਲ ਗੱਲਬਾਤ ਕੀਤੀ ਗਈ ਤਾਂ ਉਸਨੇ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾ,,ਖੈਰ ਦੋਵੇ ਧਿਰਾਂ ਇਕ ਦੂਜੇ ਉੱਤੇ ਗੰਭੀਰ ਇਲਜ਼ਾਮ ਲਗਾ ਰਹੀਆਂ ਹਨ ਆਖਿਰ ਕੀ ਹੈ ਪੂਰੀ ਸਚਾਈ ਇਸ ਮਾਮਲੇ ਚ ਇਹ ਤਾਂ ਪੁਲਿਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *