ਹੁਣ ਸਕੂਲ ਵੀ ਨਹੀਂ ਰਹੇ ਸੁਰੱਖਿਅਤ, ਦਿਨ ਦਿਹਾੜੇ ਵਾਪਰੀ ਇਹ ਵਾਰਦਾਤ

[ad_1]

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਆਏ ਦਿਨ ਹੀ ਪੰਜਾਬ ਦੇ ਵਿਚ ਲੁੱ ਟ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ । ਜਿਸ ਦੇ ਚੱਲਦਿਆਂ ਚੋਰਾਂ ਦੀ ਹਿੰਮਤ ਇੰਨੀ ਵੱਧ ਗਈ ਹੈ ਕਿ ਹੁਣ ਇਹਨਾਂ ਨੇ ਸਕੂਲ ਤੱਕ ਨਹੀਂ ਛੱਡੇ | ਮਾਮਲਾ ਪਟਿਆਲੇ ਤੋਂ ਸਾਹਮਣੇ ਆਇਆ ਹੈ ਜਿੱਥੇ ਦਿਨ- ਦਿਹਾੜੇ ਚੋਰਾਂ ਨੇ ਇੱਕ ਨਿਜੀ ਸਕੂਲ ਤੋਂ ਕਰੀਬ 1.5 ਤੋਂ 2 ਲੱਖ ਦਾ ਸਮਾਨ ਚੋਰੀ ਕਰ ਲਿਆ ਹੈ । ਜਿਸ ਤੋਂ ਬਾਅਦ ਪੂਰੇ ਇਲਾਕੇ ਦੇ ਵਿਚ ਸਨਸਨੀ ਫੈਲ ਗਈ ਹੈ।ਕੀ -ਕੀ ਹੋਇਆ ਚੋਰੀ ਜਾਣਕਾਰੀ ਮੁਤਾਬਿਕ ਇਸ ਸਕੂਲ ਦੇ ਵਿਚੋਂ ਦਾਖ਼ਲੇ ਮੌਕੇ ਰੱਖੀ ਗਈ 5000 ਰੁਪਏ ਨਕਦੀ, ਇਨਵਰਟਰ, ਕੈਲਕੁਲੇਟਰ ,

ਕਾਪੀਆਂ , USB ਤੇ led ਆਦਿ ਚੋਰੀ ਹੋ ਗਈਆਂ | ਇਹ ਚੋਰੀ ਦਿਨ ਦੇ ਸਮੇਂ ਹੋਈ ਹੈ |ਕਿਵੇਂ ਵਾਪਰੀ ਇਹ ਵਾਰਦਾਤ ਇਸ ਸਬੰਧੀ ਸਕੂਲ ਪ੍ਰਬੰਧਕ ਨੇ ਦੱਸਿਆ ਕਿ 3 ਵਜੇ ਸਕੂਲ ਤੋਂ ਛੁੱਟੀ ਹੋਣ ਮਗਰੋਂ ਉਹ ਆਪਣੇ ਘਰ ਚਲੇ ਗਏ ਪਰ ਜਦੋਂ ਉਹ 5 ਵਜੇ ਦੇ ਕਰੀਬ ਆਪਣੀ ਗੱਡੀ ਲੈਣ ਲਈ ਉੱਥੇ ਆਏ ਤਾਂ ਉਹਨਾਂ ਦੇਖਿਆ ਕਿ ਸਕੂਲ ਦੇ ਸਾਰੇ ਕਮਰੇ ਖੁੱਲ੍ਹੇ ਪਏ ਹਨ ਤੇ ਸਾਰਾ ਸਮਾਨ ਖਿਲਰਿਆ ਪਿਆ ਹੈ ਅਤੇ ਸਕੂਲ ਦਾ ਸਾਰਾ ਕੀਮਤੀ ਸਮਾਨ ਚੋਰੀ ਹੋ ਚੁੱਕਾ ਹੈ | ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]

Leave a Reply

Your email address will not be published. Required fields are marked *