ਹੁਸ਼ਿਆਰਪੁਰ ’ਚ ਪੁਲਿਸ ਨੇ ਕੀਤਾ ਐਨਕਾਊਂਟਰ, ਕਤਲ ਕੇਸ ’ਚ ਦੋਸ਼ੀ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹੁਸ਼ਿਆਰਪੁਰ ਦੇ ਬਹੁਚਰਚਿਤ ਸੰਦੀਪ ਕੁਮਾਰ ਉਰਫ ਚੀਨਾ ਸਰਪੰਚ ਹਤਿਆ ਕਾਂਡ ਵਿੱਚ ਲੋੜੀਦੇ ਦੋਸ਼ੀ ਨੂੰ ਪੁਲਿਸ ਮਕਾਬਲੇ ਤੋਂ ਬਾਅਦ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਕਾਨਫ਼ਰੰਸ ’ਚ ਸੁਰਿੰਦਰ ਲਾਂਬਾ (ਐੱਸ. ਐੱਸ. ਪੀ.) ਹੁਸ਼ਿਆਰਪੁਰ ਨੇ ਦੱਸਿਆ ਕਿ 04 ਜਨਵਰੀ ਨੂੰ ਅਨੂਪ ਕੁਮਾਰ ਉਰਫ ਵਿੱਕੀ ਪੁੱਤਰ ਅਸ਼ਵਨੀ ਕੁਮਾਰ ਵਾਸੀ ਅਸਲਪੁਰ ਨੇ ਆਪਣੇ 02 ਹੋਰ ਨਾ ਮਾਲੂਮ ਸਾਥੀਆਂ ਨਾਲ ਮਿਲ ਕੇ ਕਸਬਾ ਦਸੜਕਾਂ ਵਿੱਚ ਆਪਣੇ ਟਾਈਲਾਂ ਵਾਲੇ ਡੰਪ ਤੇ ਬੈਠੇ ਸੰਦੀਪ ਕੁਮਾਰ ਸਰਪੰਚ ਉਰਫ ਚੀਨਾ ( ਉਮਰ ਕਰੀਬ 45 ਸਾਲ ) ਪੁੱਤਰ

ਸਤਪਾਲ ਸਿੰਘ ਵਾਸੀ ਡਡਿਆਣਾ ਕਲਾ ਥਾਣਾ ਹਰਿਆਣਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਤੇ ਸਹਿਮ ਦਾ ਮਾਹੌਲ ਬਣ ਗਿਆ ਸੀ ਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਵੱਲੋਂ ਇਸ ਕਤਲ ਕਾਂਡ ਦੀ ਨਿੰਦਾ ਕਰਦੇ ਹੋਏ ਲਗਾਤਾਰ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਸੀ ਐੱਸ. ਐੱਸ. ਪੀ. ਨੇ ਦੱਸਿਆ ਕਿ ਕਤਲ ਮਾਮਲੇ ’ਚ ਹੁਣ ਤੱਕ ਕੁਲ 7 ਆਰੋਪੀਆਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *