ਹੁੱ ਲ ੜਬਾਜ਼ੀ ਕਰ ਰਿਹਾ ਸੀ ਥਾਰ ਵਾਲਾ, ਪੈ ਗਿਆ ਪੰਗਾ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਮੋਹਾਲੀ ਜ਼ਿਲੇ ਦੇ ਖਰੜ ‘ਚ ਇਕ ਵਾਰ ਫਿਰ ਬਲੈਕ ਥਾਰ ਦੀ ਸਵਾਰੀ ਦੇਖਣ ਨੂੰ ਮਿਲੀ,

ਪਹਿਲਾਂ ਤਾਂ ਪੁਲਿਸ ਨੇ ਕਰੀਬ ਅੱਧਾ ਘੰਟਾ ਇਸ ਦੇ ਪਿੱਛੇ ਭੱਜਦਾ ਰਿਹਾ, ਉਸ ਤੋਂ ਬਾਅਦ ਜਦੋਂ ਪੁਲਿਸ ਨੇ ਲਾਈਟਾਂ ਉੱਤੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਥਾਰ ਭਜਾ ਲਈ ਤੇ ਪੁਲਿਸ ਉੱਤੇ ਥਾਰ ਵੀ ਚੜਾਉਣ ਦੀ ਕੋਸ਼ਿਸ਼ ਕੀਤੀ।ਖਰੜ ਦੇ ਟਰੈਫ਼ਿਕ ਇੰਚਾਰਜ ਸੁਖਮੰਦਰ ਸਿੰਘ ਨੇ  ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸ਼ੱਕ ਸੀ, ਇਸ ਲਈ ਗੱਡੀ ਰੋਕੀ ਗਈ ਪਰ ਉਨ੍ਹਾਂ ਨੇ ਰੋਕਣ ਦੀ ਬਜਾਏ ਥਾਰ ਉੱਪਰ ਚੜਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਬੈਰੀਕੇਡ ਲਗਾ ਕੇ ਉਸ ਥਾਰ ਨੂੰ ਰੋਕਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *