ਹੋਲੀ ਦੇ ਰੰਗਾਂ ‘ਚ ਰੰਗਿਆ ਪਿੰਡ ਮੂਸਾ, ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਲੋਕ ਮਨਾ ਰਹੇ ਖੁਸ਼ੀਆਂ ਦੀ ਹੋਲੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਿੱਧੂ ਮੂਸੇਵਾਲਾ ਦੇ ਘਰ ਜਨਮੇ ਛੋਟੇ ਮੂਸੇਵਾਲਾ ਦੀ ਖੁਸ਼ੀ ਵਿੱਚ ਅੱਜ ਪਿੰਡ ਵਾਸੀਆਂ ਵੱਲੋਂ ਲਗਾਤਾਰ ਪਿਛਲੇ ਕੁਝ ਦਿਨਾਂ ਤੋਂ ਮੂਸਾ ਪਿੰਡ ਦੇ ਵਿੱਚ ਨਿੰਮ ਬੰਨਣ ਦੀ ਰਸਮ ਨਿਭਾਈ ਜਾ ਰਹੀ ਹੈ ।ਅੱਜ ਪਿੰਡ ਵਾਸੀਆਂ ਵੱਲੋਂ ਜਿੱਥੇ ਮੂਸੇਵਾਲਾ ਦੀ ਹਵੇਲੀ ਦੇ ਵਿੱਚ ਗਿੱਧੇ-ਭੰਗੜੇ ਪਾ ਕੇ ਨਿਮ ਬੰਨਣ ਦੀ ਰਸਮ ਅਦਾ ਕੀਤੀ ਗਈ ,ਉਥੇ ਹੀ ਮੂਸੇ ਪਿੰਡ ਦੇ ਹਰ ਘਰ ‘ਤੇ ਨਿੰਮ ਬੰਨ ਕੇ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੀ ਖੁਸ਼ੀ ਮਨਾਈ ਗਈ। ਅੱਜ ਹਰ ਪਾਸੇ ਹੌਲ਼ੀ ਦੇ ਤਿਉਹਾਰ ਦੀ ਧੂਮ ਹੈ। ਇਹ ਧੂਮ ਮਾਨਸਾ ਨੇ ਪਿੰਡ ਮੂਸਾ ‘ਚ ਵੀ ਵੇਖਣ ਨੂੰ ਮਿਲੀ। ਅੱਜ ਸਿੱਧੂ ਦੇ ਛੋਟੇ ਵੀਰ ਦੀ

ਪਹਿਲੀ ਹੌਲੀ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਮੂਸੇਵਾਲਾ ਦੀ ਹਵੇਲੀ ‘ਚ ਨੱਚ-ਗਾ ਕੇ, ਗੁਲਾਲ ਲਗਾ ਕੇ ਹੌਲੀ ਮਨਾਈ ਗਈ ਅਤੇ ਖੁਸ਼ੀ ‘ਚ ਲੱਡੂ ਵੰਡੇ ਗਏਮੂਸਾ ਪਿੰਡ ਦੀਆਂ ਔਰਤਾਂ ਨੇ ਇਸ ਮੌਕੇ ਆਖਿਆ ਕਿ ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਕਿਉਂਕਿ ਮੁੜ ਸਿੱਧੂ ਮੂਸੇਵਾਲਾ ਨੇ ਉਨ੍ਹਾਂ ਦੇ ਪਿੰਡ ਆਪਣੇ ਪੈਰ ਪਾਏ ਨੇ,,ਜਿਵੇਂ ਸਿੱਧੂ ਨੇ ਪੂਰੀ ਦੁਨਿਆਂ ‘ਚ ਮੂਸੇ ਪਿੰਡ ਦਾ ਨਾਮ ਰੌਸ਼ਨ ਕੀਤਾ ਸੀ ਉਵੇਂ ਹੀ ਇਹ ਨਿੱਕਾ ਸਿੱਧੂ ਵੀ ਪੂਰੀ ਦੁਨਿਆਂ ‘ਚ ਮੁੜ ਤੋਂ ਇੱਕ ਵਾਰ ਫੇਰ ਮੂਸੇ ਪਿੰਡ ਦਾ ਨਾਮ ਚਮਕਾਵੇਗਾ।ਉਨ੍ਹਾਂ ਆਖਿਆ ਕਿ ਪੂਰੀ ਦੁਨਿਆਂ ਦੀ ਅਰਦਾਸਾਂ ਕਬੂਲ ਹੋਣ ਤੋਂ ਬਾਅਦ ਰੱਬ ਨੇ ਮੁੜ ਮੂਸੇ ਪਿੰਡ ਦੀ ਰੋਣਕ ਛੋਟੇ ਸਿੱਧੂ ਦੇ ਰੂਪ ‘ਚ ਪੂਰੀ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *