ਹੋਲੀ ਵਾਲੇ ਦਿਨ ਸੜਕ ਹਾਦਸੇ ‘ਚ ਉਜੜਿਆ ਪਰਿਵਾਰ – Latest Update

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਆਏ ਦਿਨ ਹੁਸ਼ਿਆਰਪੁਰ ਦੇ ਮੁਕੇਰੀਆਂ ਵਿੱਚ ਟਿੱਪਰਾ ਦੇ ਨਾਲ ਹੋ ਰਹੇ ਹਾਦਸਿਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀ ਲੈ ਰਿਹਾ ਹੈ। ਮੁਕੇਰੀਆਂ-ਤਲਵਾੜਾ ਮਾਰਗ ‘ਤੇ ਹੋਲਾ-ਮਹੱਲਾ ਤੋਂ ਮੱਥਾ ਟੇਕ ਕੇ ਵਾਪਿਸ ਆ ਰਹੇ ਮੋਟਰਸਾਇਕਲ ‘ਤੇ ਸਵਾਰ ਪਰਿਵਾਰ ਨੂੰ ਤੇਜ਼ ਰਫ਼ਤਾਰ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਜਿਸ ਵਿੱਚ ਮੋਟਰਸਾਇਕਲ ਸਵਾਰ ਪਤਨੀ ਸਮੇਤ 6 ਸਾਲਾਂ ਬੱਚੀ ਦੀ ਟਰੱਕ ਹੇਠਾਂ ਆਉਣ ਕਾਰਨ ਮੌਤ ਹੋ ਗਈ ਤੇ ਮੋਟਰਸਾਇਕਲ ਚਾਲਕ ਵਿਅਕਤੀ ਨੂੰ ਹਸਪਤਾਲ ਇਲਾਜ ਲਈ ਭੇਜ ਦਿੱਤਾ ਹੈ।

ਮੋਟਰਸਾਇਕਲ ਸਵਾਰ ਪਰਿਵਾਰ ਗੁਰਦਾਸਪੁਰ ਦੇ ਪਿੰਡ ਬੋਟਰ ਜੱਟਾਂ ਦਾ ਰਹਿਣ ਵਾਲਾ ਹੈ। ਬਾਈਕ ਚਾਲਕ ਮ੍ਰਿਤਕ ਮਹਿਲਾ ਦੇ ਪਤੀ ਨੇ ਦੱਸਿਆ ਕਿ ਉਹ ਸੜਕ ਕਿਨਾਰੇ ਖੜਾ ਹੋਣ ਲੱਗਾ ਸੀ ਤਾਂ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਉਸਦੀ ਪਤਨੀ ਅਤੇ ਉਸਦੀ 6 ਸਾਲਾਂ ਬੱਚੀ ਨੂੰ ਟਰੱਕ ਨੇ ਦਰੜ ਦਿੱਤਾ। ਜਿਹਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਹਾਦਸੇ ਦੇ ਕਾਰਨ ਦਾ ਅਜੇ ਤੱਕ ਪਤਾ ਨਹੀ ਚੱਲ ਸਕਿਆ ਹੈ ਕਿ ਹਾਦਸਾ ਕਿਸ ਤਰ੍ਹਾਂ ਹੋਇਆ ਹੈ। ਜਿਸ ਨੂੰ ਲੈ ਕੇ ਪੁਲਿਸ ਹਾਦਸੇ ਦੇ ਕਾਰਨਾ ਦੀ ਜਾਂਚ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *