🔴 ਆਹ ਦੇਖੋ ਦਾਦੇ ਪੋਤੇ ਦੀ ਵੀਡੀਓ ਹੋਈ ਲੀਕ 👉ਦੇਖੋ ਪਤੰਦਰ ਸਰੇਆਮ ਧੱਕਾ ਕਰੀ ਜਾਂਦੇ……






ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ

ਹੁਣ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਬੱਚੇ ਨੇ ਬਜ਼ੁਰਗ ਨਾਲ ਇਦਾਂ ਦੀ ਘਟੀਆ ਹਰਕਤ ਕਰ ਦਿੱਤੀ ਜਿਸ ਨੂੰ ਦੇਖ ਕੇ ਤੁਹਾਨੂੰ ਵੀ ਗੁੱਸਾ ਆ ਜਾਵੇਗਾ। ਇਸ ਬਜ਼ੁਰਗ ਅਤੇ ਬੱਚੇ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਪਹਿਲਾਂ ਕੁਝ ਨੌਜਵਾਨਾਂ ਦੇ ਵੱਲੋਂ ਇਸ ਬੱਚੇ ਦੇ ਕੰਨ ਭਰੇ ਜਾਂਦੇ ਹਨ ਅਤੇ ਬਾਅਦ ਵਿੱਚ ਇਹ ਬੱਚਾ ਬਜ਼ੁਰਗ ਨਾਲ ਗਲਤ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੰਦਾ ਹੈ

ਜਿਸ ਮਗਰੋਂ ਬਜ਼ੁਰਗ ਨੂੰ ਗੁੱਸਾ ਆ ਜਾਂਦਾ ਹੈ ਅਤੇ ਉਹ ਇਸ ਬੱਚੇ ਦੀ ਲਫੇੜਾ ਧਰ ਦਿੰਦਾ ਹੈ ਜਿਸ ਮਗਰੋਂ ਇਹ ਬੱਚਾ ਗੁੱਸੇ ਵਿੱਚ ਆ ਜਾਂਦਾ ਹੈ ਅਤੇ ਬਜ਼ੁਰਗ ਨੂੰ ਰੋੜਾ ਮਾਰਨ ਦੀ ਧਮਕੀ ਦਿੰਦਾ ਹੈ। ਹਾਲਾਂਕਿ ਕੁਝ ਨੌਜਵਾਨ ਇਸ ਸਾਰੇ ਮਸਲੇ ਉੱਤੇ ਹੱਸ ਰਹੇ ਹੁੰਦੇ ਹਨ ਤੇ ਇਸਦੀ ਵੀਡੀਓ ਰਿਕਾਰਡ ਕਰ ਰਹੇ ਹਨ ਜੋ ਕਿ ਇੱਕ ਬਹੁਤ ਹੀ ਗਲਤ ਗੱਲ ਹੈ ਬਾਕੀ ਤੁਹਾਡੇ ਇਸ ਵੀਡੀਓ ਬਾਰੇ ਕੀ ਵਿਚਾਰ ਨੇ ਤੁਸੀਂ ਵੀ ਆਪਣੇ ਵਿਚਾਰ ਕਮੈਂਟਾਂ ਵਿੱਚ ਜਰੂਰ ਸਾਂਝੇ ਕਰੋ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 




Leave a Reply

Your email address will not be published. Required fields are marked *