ਤੇਰੀ ਮਾਂ ਤੇਰੀਆਂ ਭੈਣਾਂ ਦੀ ਦਲਾਲੀ ਖਾਂਦੀ, ਜਦੋਂ ਇਹ ਮੈਂ ਗੱਲ ਸੁਣੀ ਸੀ ਤਾਂ ਮੇਰਾ ਰੋ-ਰੋ ਕੇ ਬੁਰਾ ਹਾਲ ਹੋ ਗਿਆ, ਇੰਨਾ ਗੰਦ ਬੌਲਦੇ ਹਨ

Viral Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉਤੇ ਇਕ ਭੈਣ ਦੀ ਵੀਡੀਓ ਵਾਇਰਲ ਹੋਈ ਹੈ ਜਿਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਸੀਂ ਘਰ ਦੇ ਵਿੱਚ ਕਾਫ਼ੀ ਕੁੜੀਆਂ ਹਾਂ ਜਿਸ ਵਜ੍ਹਾ ਕਰਕੇ ਸਾਨੂੰ ਲੋਕ ਤਾਹਨੇ ਮੇਹਣੇ ਮਾਰਦੇ ਹਨ ਜੇਕਰ ਅਸੀਂ ਕੋਈ ਵੀ ਕੰਮ ਸ਼ੁਰੂ ਕਰਦੇ ਹਾਂ ਤਾਂ ਉਸ ਵਿੱਚ ਲੋਕਾਂ ਦੀ ਮਾੜੀ ਬੋਲੀ ਜ਼ਰੂਰ ਸਾਹਮਣੇ ਆ ਜਾਂਦੀ ਹੈ ਲੋਕਾਂ ਦੇ ਵੱਲੋਂ ਸਾਨੂੰ ਬਹੁਤ ਜ਼ਿਆਦਾ ਮਾੜਾ ਬੋਲਿਆ ਜਾਂਦਾ ਹੈ ਉਨ੍ਹਾਂ ਦੇ ਵੱਲੋਂ ਸਾਨੂੰ ਇਸ ਤਰ੍ਹਾਂ ਦੇ ਸ਼ਬਦਾਂ ਦੀ ਵਰਤੋਂ ਕੀਤੀ ਜਾਂਦੀ ਹੈ ਜੋ ਕਿ ਕਰ ਅਸੀਂ ਤੁਹਾਡੇ ਸਾਹਮਣੇ ਦਿਸਣ ਲੱਗ ਜਾਈਏ ਤਾਂ ਤੁਹਾਡੀਆਂ ਅੱਖਾਂ ਦੇ ਵਿਚੋਂ ਵੀ ਅੱਥਰੂ ਆ ਜਾਣਗੇ

ਭੈਣ ਦੇ ਵੱਲੋਂ ਕਿਹਾ ਗਿਆ ਕਿ ਸਾਨੂੰ ਲੋਕਾਂ ਦੇ ਵੱਲੋਂ ਬਹੁਤ ਜ਼ਿਆਦਾ ਗ਼ਲਤ ਬੋਲਿਆ ਜਾਂਦਾ ਹੈ ਮੈਂ ਸੋਸ਼ਲ ਮੀਡੀਆ ਦੇ ਉੱਤੇ ਮ ਕਰ ਰਹੀ ਹਾਂ ਪਰ ਲੋਕਾਂ ਦੇ ਵੱਲੋਂ ਮੈਨੂੰ ਬਹੁਤ ਜ਼ਿਆਦਾ ਗ਼ਲਤ ਬੋਲਿਆ ਜਾਂਦਾ ਹੈ ਮੇਰੀ ਮਾਂ ਨੂੰ ਬਹੁਤ ਸਦਾ ਗ਼ਲਤ ਬੋਲਿਆ ਜਾਂਦਾ ਹੈ ਇਥੋਂ ਤੱਕ ਕਿ ਸਾਨੂੰ ਇਹ ਕਿਹਾ ਜਾਂਦਾ ਹੈ ਕਿ ਇਹ ਤਾਂ ਪਤਾ ਨਹੀਂ ਕਿੰਨਾ ਗਿਆਨ ਨਾਲੋ ਤੋੜਿਆ ਕਰਦੀਆਂ ਹਨ ਇਥੋਂ ਤਕ ਕਿ ਬੋਲਿਆ ਜਾਂਦਾ ਹੈ ਕਿ ਪਤਾ ਨਹੀਂ ਕਿੰਨਾਂ ਕਿਨਾਂ ਦੇ ਨਾਲ ਗਲਤ ਕੰਮ ਕਰਦੀਆਂ ਹਨ ਤੇ ਮੇਰੀ ਮਾਂ ਨੂੰ ਇਹ ਕਿਹਾ ਜਾਂਦਾ ਹੈ ਕਿ ਮਾਂ ਜੁ ਬੈਠੀ ਹੈ ਕੁੜੀਆਂ ਤੋਂ ਗਲਤ ਕੰਮ ਕਰਵਾ ਕੇ ਉਨ੍ਹਾਂ ਦੇ ਕੋਲੋਂ ਪੈਸੇ ਖਾਂਦੀ ਹੈ ਸਾਨੂੰ ਲੋਕਾਂ ਦੇ ਵੱਲੋ ਇਹੋ ਜਿਹੀਆਂ ਚੀਜ਼ਾਂ ਬੋਲੀਆਂ ਜਾਂਦੀਆਂ ਹਨ ਸਾਨੂੰ ਬੜਾ ਦੁੱਖ ਲੱਗਦਾ ਹੈ

ਪਹਿਲਾਂ ਹੀ ਕਿਸਮਤ ਦੇ ਮਾਰੇ ਹੋਏ ਅਤੇ ਲੋਕਾਂ ਦੇ ਵੱਲੋਂ ਜੀਣ ਵੀ ਨਹੀਂ ਦਿੱਤਾ ਜਾ ਰਿਹਾ ਹੈ ਲੋਕਾਂ ਤੇ ਪਤਾ ਨਹੀਂ ਇਸ ਤਰ੍ਹਾਂ ਦੀਆਂ ਗੱਲਾਂ ਕਰਕੇ ਉਨ੍ਹਾਂ ਨੂੰ ਕੀ ਮਿਲਦਾ ਹੈ ਕਿਸੇ ਨੂੰ ਸਾਡੇ ਘਰ ਬਾਰੇ ਨਹੀਂ ਪਤਾ ਹੈ ਕਿਸੇ ਨੂੰ ਸਾਡੇ ਹਲਾਤਾਂ ਬਾਰੇ ਨਹੀਂ ਪਤਾ ਇਹ ਕਿਸੇ ਨੂੰ ਇਹ ਨਹੀਂ ਪਤਾ ਕਿ ਅਸੀਂ ਕਿਹੜੇ ਹਾਲਾਤਾਂ ਦੇ ਵਿੱਚੋਂ ਲੰਘ ਰਿਹਾ ਕਿਸੇ ਨੂੰ ਇਹ ਨਹੀਂ ਪਤਾ ਕਿ ਸਾਡੇ ਉੱਤੇ ਕੀ ਬੀਤ ਰਹੀ ਹੈ ਕਿਸੇ ਨੂੰ ਇਹ ਨਹੀਂ ਪਤਾ ਕਿ ਸਾਡੇ ਘਰਦੇ ਵੀ ਸ਼ਾਮ ਰੋਟੀ ਪੱਕਦੀ ਵੀ ਏ ਕਿ ਨਹੀਂ ਪਰ ਲੋਕਾਂ ਦੇ ਦੋਹਾਂ ਦੇ ਵਿਚ ਹੋਏ ਸਿਰ ਨੂੰ ਜ਼ਰੂਰ ਲੱਗ ਜਾਂਦਾ ਹੈ ਕਿ ਇਨ੍ਹਾਂ ਦੀਆਂ ਕੁੜੀਆਂ ਗੱਲ ਤਾਂ ਇਨ੍ਹਾਂ ਦੀਆਂ ਕੁੜੀਆਂ ਗਲਤ ਕੰਮ ਕਰਦੀਆਂ ਹਨ ਇਹੋ ਜਿਹੇ ਲੋਕਾਂ ਦੇ ਬੋਲ ਬੋਲੇ ਜਾਂਦੇ ਹਨ ਜੋ ਕਿ ਦਿਲ ਨੂੰ ਬਹੁਤ ਜ਼ਿਆਦਾ ਦੁੱਖ ਦਿੰਦੇ ਹਨ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *