ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉਤੇ ਇਸ ਵੇਲੇ ਬਹੁਤ ਵੱਡਾ ਇਲਜ਼ਾਮ ਲਗਾਏ ਹਨ ਪਰ ਚੰਨੀ ਵੱਲੋਂ ਇਲਜ਼ਾਮਾਂ ਨੂੰ ਨਕਾਰਿਆ ਸਾਡੇ ਵੱਲੋਂ ਗੱਲ ਕਹੀ ਗਈ ਹੈ ਕਿ ਮੈਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ ਕਿ ਮੇਰੇ ਤੇ ਇਲਜਾਮ ਲਗਾਏ ਜਾ ਰਹੇ ਹਨ ਆਮ ਆਦਮੀ ਪਾਰਟੀ ਵੱਲੋਂ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ ਜਦ ਕਿ ਅਜਿਹੀ ਕੋਈ ਵੀ ਗੱਲ ਨਹੀਂ ਸਾਬਕਾ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਕਿਹਾ ਗਿਆ ਕਿ ਅਗਰ ਕਾਰਨ 50 ਲੱਖ ਦਾ ਫਲ ਅਤੇ ਤਰੀਕੇ ਨਾਲ ਖਾ ਸਕਦਾ ਹੈ ਤਿੰਨ ਮਹੀਨਿਆਂ ਦੇ ਵਿੱਚ ਇੰਨਾ ਜ਼ਿਆਦਾ ਐਸੇ ਖਾਣੇ ਨੇ ਅਤੇ ਕਿਵੇਂ ਖਰਚ ਕਰ ਸਕਦਾ ਹਾਂ ਬਹੁਤੀ ਬੀਤ ਦੀ ਗੱਲ ਹੈ ਅਤੇ ਜਾਣਬੁੱਝ ਕੇ ਨੈਨੀਤਾਲ ਦੀ ਗੱਲ ਕੀਤੀ ਹੈ ਜਦਕਿ ਭੋਜਨ ਖਾਣਾ ਪਸੰਦ ਕਰਦੇ ਹਨਸੋਸ਼ਲ ਮੀਡੀਆ ਦੇ ਉਤੇ ਇਕ ਗਿਰਿਓ ਲਗਾਤਾਰ ਵਾਇਰਲ ਹੋ ਰਹੀ ਹੈ
ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕੀ ਸੋਸ਼ਲ ਮੀਡੀਆ ਦੇ ਉੱਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਾਰੇ ਕੋਈ ਖਬਰ ਲਗਾਤਾਰ ਹੋ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਜਿਨ੍ਹਾਂ ਦੇ ਜਗਰੁਕ ਕੌਣ ਤੈਅ ਕੀਤੇ ਗਏ ਦੋਨਾਂ ਦੇ ਵਿੱਚ ਪਤਾ ਲੱਗਿਆ ਹੈ ਕਿ ਉਨ੍ਹਾਂ ਨੇ ਤਕਰੀਬਨ ਪਾਣੀ ਦੇ ਵਿੱਚ 60 ਲੱਖ ਰੁਪਿਆ ਖਰਚ ਕਰ ਦਿੱਤਾ ਹੈ ਤਿੰਨ ਮਹੀਨਿਆਂ ਦੇ ਵਿੱਚ ਖਾਣੇ ਦੀ ਉੱਤੇ 60 ਲੱਖ ਰੁਪਿਆ ਖਰਚ ਕਰ ਦਿੱਤਾ ਖੀਰਾ ਸਾਰੀਆਂ ਗੱਲਾਂ ਤੋਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਇਹ ਇਕ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਹ ਗੱਲ ਕਹੀ ਗਈ ਹੈ ਕਿ ਮੈਂ ਇਕ ਸਧਾਰਨ ਵਿਅਕਤੀਆਂ ਅਤੇ ਸਧਾਰਨ ਭੋਜਨ ਖਾਣਾ ਪਸੰਦ ਹੈ ਆਖਿਰਕਾਰ ਮੈਂ 60 ਲੱਖ ਦਾ ਖੜ੍ਹਾ ਕਿਵੇਂ ਖਾ ਜਾਵਾਂਗਾ ਤਿੰਨ ਮਹੀਨੇ ਮੈਂ ਮੁੱਖ ਮੰਤਰੀ ਰਿਹਾ ਹਾਂ ਦੋ ਰੋਟੀਆਂ ਤੋਂ ਵੱਧ ਖਾਦਾਂ ਅਤੇ ਫਿਰ 60 ਲੱਖ ਰੁਪਈਆ ਲਾ ਲਿਆ ਮਨਜੀਤ ਸਿੰਘ ਚੰਨੀ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਸਾਰੀਆਂ ਮੈਨੂੰ ਫਸਾਉਣ ਦੀ ਸਾਜਿਸ਼ ਕੀਤੀ
ਯਾਰੀ ਐ ਮੇਰੇ ਤੇ ਇਲਜਾਮ ਲਗਾਏ ਜਾ ਰਹੇ ਹਨ ਜੋ ਕਿ ਬਹੁਤ ਗਲਤ ਹਨ ਆਦਮੀ ਪਾਰਟੀ ਕਿਸੇ ਨਾ ਕਿਸੇ ਤਰੀਕੇ ਨਾਲ ਮੈਨੂੰ ਬਦਨਾਮ ਕਰਨਾ ਚਾਹੁੰਦੀ ਹੈ ਕਿਉਂਕਿ ਇਨ੍ਹਾਂ ਦੀ ਇਸ ਵੇਲੇ ਪੰਜਾਬ ਦੇ ਵਿਚ ਹਾਲਤ ਸਭ ਨੂੰ ਪਤਾ ਚਲੋ ਬਦਨਾਮ ਕੀਤਾ ਜਾ ਰਿਹਾ ਨਾਲ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਹ ਵੀਡੀਓ ਵੀ ਗੱਲ ਕੀਤੀ ਗਈ ਜਿਸ ਦੇ ਵਿਚ ਮਾਨ ਨੇ ਦੱਸਿਆ ਕਿ ਜਦੋਂ ਉਹ ਕਿਸੇ ਨੂੰ ਵੀ ਆਪਣੇ ਵਰਕਰਾਂ ਨੂੰ ਕੰਮ ਕਰਨ ਦੇ ਵੇਲੇ ਖਾਣਾ ਦਿੰਦੇ ਸੀ ਤਾਂ ਇਕੱਠਾ ਹੋਇਆ ਸੀ ਅਤੇ ਖੁਦ ਨੂੰ ਆਪਣੇ ਹੱਥੀਂ ਕਰਦੇ ਸੀ ਕਦੇ ਵੀ ਅਸੀਂ ਨੇ ਇੰਨਾ ਮਹਿੰਗਾ ਖਾਣਾ ਖਾਧਾ ਹੀ ਨਹੀਂ ਹੈ ਤੇ ਸਾਨੂੰ ਕਿਸ ਤਰੀਕੇ ਨਾਲ ਲਗਾਮ ਲਗਾ ਰਹੇ ਹਨ ਜੋ ਕਿ ਬਿਲਕੁਲ ਹੀ ਹੋਣੇ ਚਾਹੀਦੇ ਹਨ ਉਹ ਵੀ ਚੀਜ਼ਾਂ ਹੋ ਰਹੀਆਂ ਮੌਜੂਦਾ ਕਾਰਜਸ਼ੀਲ ਨੂੰ ਚੰਗੇ ਤਰੀਕੇ ਦੇ ਨਾਲ ਜਾਣ ਦੀ ਇਹ ਕੀ ਆਖਰ ਕਾਰ ਉੱਤੇ ਵੱਲੋਂ ਕੀਤਾ ਜਾ ਰਿਹਾ ਹੈ ਇਕ ਬਦਨਾਮ ਕਰਨ ਦੀ ਸਾਜ਼ਿਸ਼ ਮੈਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਬਦਨਾਮ ਕੀਤਾ ਜਾ ਰਿਹਾ ਹੈ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ