ਤੇਜ਼ ਰਫ਼ਤਾਰ ਗੱਡੀ ਤੇ ਆਟੋ ਦੀ ਹੋਈ ਜ਼ ਬ ਰਦ ਸ ਤ ਟੱਕਰ, ਵੀਡੀਓ ਦੇਖ ਕੰਬ ਜਾਵੇਗੀ ਰੂਹ

Viral Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਅੰਮ੍ਰਿਤਸਰ ਦੀਵੇ ਚੋਂ ਇੱਕ ਬਹੁਤ ਵੱਡਾ ਐਕਸੀਡੈਂਟ ਹੋਇਆ ਸੀ ਜਿਸ ਦੇ ਵਿਚ ਚਾਰ ਲੋਕਾਂ ਦੀ ਮੌ ਤ ਹੋ ਗਈ ਸੀ ਉਸੇ ਤਰੀਕੇ ਦੇ ਨਾਲ ਅੱਜ ਫੇਰ ਉਸੇ ਰੋਡ ਦੇ ਉੱਤੇ ਆਟੋ ਵਾਲਾ ਆਪਣੇ ਰਸਤੇ ਦੇ ਉੱਤੇ ਸਹੀ ਜਾ ਰਿਹਾ ਸੀ ਪਰ ਪਿੱਛੋਂ ਇੱਕ ਗੱਡੀ ਦੇ ਵਾਲੇ ਦੇ ਵੱਲੋਂ ਆ ਕੇ ਟੱਕਰ ਮਾਰ ਦਿੱਤੀ ਜਾਂਦੀ ਹੈ ਇਹ ਹਾਦਸਾ ਬਹੁਤ ਜ਼ਿਆਦਾ ਖਤਰਨਾਕ ਸੀ ਪਰ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਉਸ ਤੋਂ ਜ਼ਿਆਦਾ ਖਤਰਨਾਕ ਹਾਦਸਾ ਨਵੇਂ ਸਾਲ ਵਾਲੇ ਦਿਨ ਵਾਪਰਿਆ ਸੀ ਜਿਸ ਦਿਨ ਚਾਰ ਲੋਕਾਂ ਦੀ ਮੌਤ ਹੋ ਕੇ ਤੇ ਹੋ ਜਾਂਦੀ ਹੈ

ਉਹ ਵੀ ਇੱਕ ਗੱਡੀ ਵਾਲਾ ਸੀ ਜਿਸਦੇ ਵੱਲੋਂ ਤੇਜ਼ ਰਫਤਾਰ ਦੇ ਨਾਲ ਆਟੋ ਦੇਵੇ ਜੇ ਗੱਡੀ ਮਾਰੀ ਗਈ ਸੀ ਅਤੇ ਉਸ ਵਿੱਚ ਜਿੰਨੇ ਵੀ ਮੌਜੂਦ ਸੀ ਉਨ੍ਹਾਂ ਦੀ ਮੌਤ ਹੋ ਗਈ ਅੱਜ ਇਕ ਹੋਰ ਉਸੇ ਤਰ੍ਹਾਂ ਦੀ ਖਬਰ ਵਾਇਰਲ ਹੋ ਰਹੀ ਹੈ ਅਤੇ ਉਸੇ ਰੋਡ ਦੇ ਉੱਤੇ ਆਟੋ ਵਾਲੇ ਨੇ ਗੱਡੀ ਵਾਲੇ ਦੇ ਵੱਲੋਂ ਪਿੱਛੋਂ ਟੱਕਰ ਮਾਰ ਦਿੱਤੀ ਜਾਂਦੀ ਹੈ ਜਿਸ ਵਿਚ ਦੋ ਲੋਕਾਂ ਦੀਆਂ ਲੱਤਾਂ ਬਾਹਾਂ ਟੁੱਟ ਜਾਂਦੀਆਂ ਹਨ ਅਤੇ ਤੀਜਾ ਵਿਅਕਤੀ ਬਹੁਤ ਜ਼ਿਆਦਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਪਤਾ ਨਹੀਂ ਇਨ੍ਹਾਂ ਕਾਰ ਚਾਲਕਾਂ ਦੇ ਵੱਲੋਂ ਏਨੀ ਤੇਜ਼ੀ ਦੇ ਨਾਲ ਆਪਣੀਆਂ ਗੱਡੀਆਂ ਚਲਾਈਆਂ ਜਾਂਦੀਆਂ ਹਨ

ਇਨ੍ਹਾਂ ਨੂੰ ਇਸ ਗੱਲ ਬਾਰੇ ਪਤਾ ਹੋਣਾ ਚਾਹੀਦਾ ਹੈ ਕਿ ਇਨ੍ਹਾਂ ਦੇ ਵੱਲੋਂ ਕਿਹੋ ਜਿਹੇ ਕੰਮ ਕੀਤੇ ਜਾ ਰਹੇ ਹਨ ਇਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ ਇਨ੍ਹਾਂ ਗੱਡੀ ਵਾਲਿਆਂ ਦੀ ਵਜਾ ਕਰਕੇ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਪਿਛਲੇ ਦਿਨੀਂ ਵੀ ਚਲੇ ਗਈਆਂ ਹਨ ਪਤਾ ਨਹੀਂ ਕਿਸ ਤਰੀਕੇ ਦੇ ਨਾਲ ਗੱਡੀਆਂ ਚਲਾਉਂਦੇ ਹਨ ਅਤੇ ਛੋਟੇ-ਛੋਟੇ ਜੋੜਾਂ ਦੇ ਉੱਤੇ ਵੀਰਾਂ ਦੇ ਵੱਲੋਂ ਤੇਜ਼ ਰਫ਼ਤਾਰ ਰੇਲ ਗੱਡੀਆਂ ਚਲਾਈਆਂ ਜਾਂਦੀਆਂ ਹਨ ਤਾਂ ਇੰਨੇ ਵੱਡੇ ਵੱਡੇ ਹਾਦਸੇ ਵਾਪਰਦੇ ਹਨ ਇਨ੍ਹਾਂ ਨੂੰ ਇੱਕ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਇਸਦੇ ਨਾਲ ਤੁਹਾਡੀ ਜਾਨ ਵੀ ਜਾ ਸਕਦੀ ਹੈ ਅਤੇ ਸਾਹਮਣੇ ਵਾਲੇ ਮੇਜ਼ ਤੇ ਚਲਦੀ ਗੱਡੀ ਮਾਰੇ ਉਸ ਦੀ ਜਾਨ ਵੀ ਜਾ ਸਕਦੀ ਹੈ ਇਸ ਲਈ ਗੱਡੀ ਨੂੰ ਹਮੇਸ਼ਾ ਹੌਲੀ ਹੀ ਚਲੋਣਾ ਚਾਹਿਦਾ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *