ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਆਏ ਦਿਨ ਸੋਸ਼ਲ ਮੀਡੀਆ ਤੇ ਸਾਨੂੰ ਕਈ ਤਰ੍ਹਾਂ ਦੀਆਂ ਖ਼ਬਰਾਂ ਦੇਖਣ ਸੁਣਨ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਰੌਗਟੇ ਖੜੇ ਹੋ ਜਾਂਦੇ ਹਨ ਜਿਵੇਂ ਕਿ ਪਹਿਲਾਂ ਕਿਹਾ ਜਾਂਦਾ ਸੀ ਕਿ ਪੰਜਾਬ ਦੇ ਵਿਚ ਹਰ ਇਕ ਰਿਸ਼ਤੇ ਨੂੰ ਬਹੁਤ ਹੀ ਪਵਿੱਤਰ ਸਮਝਿਆ ਜਾਂਦਾ ਸੀ
ਪਰ ਅੱਜ ਕੱਲ ਦਾ ਕਲਯੁਗ ਦਾ ਸਮਾਂ ਅਜਿਹਾ ਆ ਗਿਆ ਹੈ ਕਿ ਇਥੇ ਕੋਈ ਵੀ ਰਿਸ਼ਤਾ ਸੁਰੱਖਿਅਤ ਨਹੀਂ ਹੈ ਅਜਿਹੀ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਪੇਸ਼ ਹੋਏ ਹਾਂ ਇਹ ਖ਼ਬਰ ਅੱਜ ਦੇ ਕਲਯੁਗ ਦੇ ਸਮੇਂ ਦੀ ਇੱਕ ਉਦਾਹਰਨ ਇਹ ਹੈ ਜਿੱਥੇ ਕਿ ਇੱਕ ਨੌਜਵਾਨ ਲੜਕੇ ਵੱਲੋਂ ਆਪਣੇ ਰਿਸ਼ਤੇ ਵਿੱਚ ਲੱਗਦੀ ਮਾਸੀ ਦੀ ਕੁੜੀ ਦੇ ਨਾਲ ਬਲਾਤਕਾਰ ਕੀਤਾ ਜਾਂਦਾ ਹੈ
ਜਿੱਥੇ ਕੀ ਨੌਜਵਾਨ ਮੁੰਡਾ ਆਪਣੀਆਂ ਸਾਰੀਆਂ ਹੱਦਾਂ ਪਾਰ ਕਰ ਦਿੰਦਾ ਹੈ ਅਤੇ ਇਹ ਵੀ ਨਹੀਂ ਸੋਚਦਾ ਕਿ ਉਸ ਦੀ ਭੈਣ ਲੱਗਦੀ ਹੈ ਇਹ ਨਹੀਂ ਦੇਖਿਆ ਜਾਵੇ ਤਾਂ ਅੱਜ ਕੱਲ੍ਹ ਕੋਈ ਵੀ ਰਿਸ਼ਤਾ ਸੁਰੱਖਿਅਤ ਨਹੀਂ ਹੈ ਕੁੜੀਆਂ ਵੀ ਸੁਰੱਖਿਅਤ ਨਹੀਂ ਹਨ ਜੁਆਨ ਮੁੰਡੇ ਨੂੰ ਚਾਰੇ ਪਾਸੇ ਤੋਂ ਬਹੁਤ ਸਾਰੀਆਂ ਲਾਹਨਤਾ ਪੈ ਰਹੀਆਂ ਹਨ ਇਹ ਖਬਰ ਸੋਸ਼ਲ ਮੀਡੀਆ
ਤੇ ਤੇਜੀ ਦੇ ਨਾਲ ਵਾਇਰਲ ਹੋ ਰਹੀ ਹੈ ਇਦਾਂ ਦੇ ਦੋਸ਼ੀਆਂ ਦੇ ਖਿਲਾਫ ਸਰਕਾਰ ਨੂੰ ਸਖ਼ਤ ਤੋ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਹੋਰ ਵੀ ਅਜਿਹੇ ਮੁਲਜ਼ਮਾਂ ਨੂੰ ਕੰਨ ਹੋ ਸਕਣ ਅਤੇ ਔਰਤਾਂ ਦੀ ਸੁਰੱਖਿਆ ਲਈ ਵੀ ਸਖ਼ਤ ਤੋਂ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਉਹ ਸੁਰੱਖਿਅਤ ਮਹਿਸੂਸ ਕਰ ਸਕਣ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਕਹਿਣਾ ਤੁਸੀਂ ਆਪਣੀ ਰਾਏ ਸਾਂਝੀ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ