ਸਿੱਖ ਫ਼ੌਜੀਆਂ ਨੂੰ ਦਸਤਾਰ ਦੀ ਜਗ੍ਹਾ ਲੈਣਾ ਪਵੇਗਾ ਹੈਲਮੇਟ, ਸਰਕਾਰ ਨੇ ਕੀਤਾ ਐਲਾਨ

Viral Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੈ ਕਿ ਸਿੱਖ ਫੌਜੀਆਂ ਦੀ ਫੌਜ ਦੇ ਵਿੱਚ ਬਹੁਤ ਵੱਡੀ ਗਿਣਤੀ ਹੈ ਅਤੇ ਵੱਡੇ ਪੱਧਰ ਦੇ ਉੱਤੇ ਸਿੱਖ ਨੌਜਵਾਨ ਫੌਜ ਵਿਚ ਜਾਂਦੇ ਹਨ ਪਰ ਇਸਦੇ ਨਾਲ ਹੀ ਅੱਜ ਇਕ ਬੜੀ ਹੀ ਹੈਰਾਨ ਕਰ ਦੇਣ ਵਾਲੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਕੀ ਹੁਣ ਸਿੱਖ ਫੌਜੀਆਂ ਦੇ ਲਈ ਦਸਤਾਰ ਤੇ ਹੈਲਮਟ ਲਗਾਉਣ ਦੀ ਲਈ ਕਿਹਾ ਜਾ ਰਿਹਾ ਹੈ ਕਿਸ ਤਰ੍ਹਾਂ ਦੇ ਹੈਲਮੇਟ ਬਣਾਏ ਜਾਣਗੇ ਕਿ ਹੁਣ ਉਨ੍ਹਾਂ ਨੂੰ ਹੈਲਮਟ ਲੈਣੇ ਬਹੁਤ ਜ਼ਿਆਦਾ ਜ਼ਰੂਰੀ ਹੋ ਜਾਣਗੇ

ਦੱਸਿਆ ਜਾ ਰਿਹਾ ਹੈ ਕਿ ਹੁਣ ਸਾਰੇ ਪੰਜਾਬੀਆਂ ਨੂੰ ਪਹਿਲਾਂ ਜੂੜਾ ਕਰਨਾ ਪਵੇਗਾ ਅਤੇ ਉਸਦੇ ਉੱਤੇ ਫ਼ੈਲ ਜਾਵੇ ਕੇਂਦਰ ਸਰਕਾਰ ਦੇ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਪਰ ਇਸ ਦੇ ਨਾਲ ਹੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਹੁਣ ਇਹ ਕਿਹਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੂੰ ਸੋਚ ਸਮਝ ਕੇ ਸਾਰੇ ਫੈਸਲੇ ਲੈਣੇ ਚਾਹੀਦੇ ਹਨ ਕਿਉਂਕਿ ਸਿੱਖਾਂ ਦੇ ਵੱਲੋਂ ਕਦੇ ਵੀ ਇਹ ਚੀਜ਼ ਨਹੀਂ ਕੀਤੀ ਜਾਵੇਗੀ ਇਸ ਤੋਂ ਤਾਂ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੀ ਪਹਿਚਾਣ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਿੱਖ ਹਮੇਸ਼ਾ ਪੱਗ ਬਨਣਗੇ ਅਤੇ ਹਮੇਸ਼ਾ ਬਣਦੇ ਰਹਿਣਗੇ ਅਤੇ ਤੁਸੀਂ ਉਨ੍ਹਾਂ ਨੂੰ ਨਹੀਂ ਰੋਕ ਸਕਦੇ ਹੋ ਕਿਉਂਕਿ ਇਹ ਸਿਰਫ ਸੱਤ ਮੀਟਰ ਦਾ ਕੱਪੜਾ ਨਹੀਂ ਸਗੋਂ ਮਾਹਰਾਜ ਦੇ ਵੱਲੋਂ ਬਖਸ਼ੀ ਹੋਈ ਉਨ੍ਹਾਂ ਨੂੰ ਇੱਕ ਤਾਜ hai

ਦੱਸਣਾ ਚਾਹੁੰਦੇ ਹਾਂ ਕਿ ਇਹ ਸਕਿਲ ਦਾ ਕੇਂਦਰ ਸਰਕਾਰ ਦੇ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਕਿਹਾ ਗਿਆ ਹੈ ਕੀ ਇਹ ਅਸੀਂ ਨਹੀਂ ਹੋਣ ਦੇਵਾਂਗੇ ਇਸ ਚੀਜ਼ ਦਾ ਸੀ ਵਿਰੋਧ ਕਰਾਂਗੇ ਕਿਉਂਕਿ ਕਿਸੇ ਵੀ ਸਿੱਖ ਫ਼ੌਜੀ ਦੇ ਤੁਸੀਂ ਹੈਲਮਟ ਲਈ ਭਗਵਾ ਸਕਦੇ ਹੋ ਉਹ ਕਦੇ ਵੀ ਹੈਲਮਟ ਲਈ ਭਾਉਣ ਗੇ ਕਿਉਂਕਿ ਪੱਗ ਉਨ੍ਹਾਂ ਦੀ ਪਛਾਣ ਏ ਦਸਤਾਰ ਉਨ੍ਹਾਂ ਦੀ ਪਹਿਚਾਣ ਤੇ ਪਹਿਚਾਣ ਸਾਨੂੰ ਐਵੇਂ ਹੀ ਨਹੀਂ ਮਿਲੀ ਇਹ ਪਹਿਚਾਣ ਸਾਡੇ ਸਾਡੇ ਗੁਰੂਆਂ ਨੇ ਦਿੱਤੀ ਹੈ ਤੇ ਅਸੀਂ ਹਮੇਸ਼ਾ ਹੀ ਪੱਗ ਵਾਲੀਆਂ ਬਣਦੇ ਰਹਾਂਗੇ ਅੰਗਰੇਜਾਂ ਦੇ ਸਮੇਂ ਦੇ ਵਿੱਚ ਵੀ ਇਸ ਤਰ੍ਹਾਂ ਦੀ ਚੀਜ ਆਈ ਸੀ ਜਿਸਦਾ ਪੰਜਾਬੀਆਂ ਵੱਲੋਂ ਵਿਰੋਧ ਕੀਤਾ ਗਿਆ ਸੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *