vicky thomas singh ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਹਿ ਦਿੱਤੀ ਵੱਡੀ ਗੱਲ, ਹੁਣ ਨਹੀਂ ਬਖਸ਼ਣਗੇ

Viral Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਅਧਿਆਇ ਵਿਚੋਂ ਲਗਾਤਾਰ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖਣ ਤੋਂ ਬਾਅਦ ਇਕ ਵਾਰ ਤੁਸੀਂ ਵੀ ਜ਼ਰੂਰ ਹੈਰਾਨ ਹੋ ਜਾਓਗੇ ਦੱਸਣਾ ਚਾਹੁੰਦੇ ਹਾਂ ਕਿ ਬੀਤੀ ਥੋਮਸ ਨਾਮ ਦਾ ਵਿਅਕਤੀ ਜਿਸਦੇ ਵੱਲੋਂ ਇਹ ਗੱਲ ਕਹਿ ਦਿੱਤੀ ਗਈ ਹੈ ਕਿ ਹੁਣ ਪੰਜਾਬ ਦੇ ਵਿੱਚ ਸ਼ੁਰੂਆਤ ਹੋ ਚੁੱਕੀ ਹੈ ਜੋ ਵੀ ਗਲਤ ਹੋ ਰਿਹਾ ਹੈ ਉਸ ਨੂੰ ਸਹੀ ਕਰਨ ਦੀ ਪੰਜਾਬ ਚ ਹੁਣ ਸ਼ੁਰੂਆਤ ਹੋ ਚੁੱਕੀ ਹੈ ਇਸ ਦੇ ਨਾਲ ਹੀ ਬਹੁਤ ਸਾਰੇ ਨਹਿਗ ਸਿੰਘ vicky thomas ਦੇ ਨਾਲ ਸੀ ਉਨ੍ਹਾਂ ਨੇ ਇਹ ਕਹਿ ਦਿੱਤਾ ਜੇਕਰ ਵਿੱਕੀ ਥੋਮਸ ਦੇ ਉੱਤੇ ਕਿਸੇ ਨੇ ਉਂਗਲੀ ਚੁੱਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੀ ਧੌਣ ਵੱਢ ਦਿਆਂਗ

ਵਿੱਕੀ ਤੋਂ ਉਸ ਦੇ ਵੱਲੋਂ ਹੁਣ ਇਹ ਗੱਲ ਕਹਿ ਦਿੱਤੀ ਗਈ ਹੈ ਕਿ ਪੰਜਾਬ ਦੇ ਵਿਚ ਜੋ ਜਾਤ-ਪਾਤ ਦੇ ਭੇਦ-ਭਾਵ ਜੁੜੇ ਹਨ ਉਹ ਬਿਲਕੁਲ ਖਤਮ ਕੀਤੇ ਜਾਣਗੇ ਜਿਨ੍ਹਾਂ ਲੋਕਾਂ ਨੇ ਜਾਤ ਪਾਤ ਵਿੱਚ ਸਭ ਕੁਝ ਬਣ ਕੇ ਰੱਖਿਆ ਹੋਇਆ ਹੈ ਉਹਨਾਂ ਨੂੰ ਅਸੀਂ ਇਹ ਕਹਿਣਾ ਚਾਹੁੰਦੇ ਹਾਂ ਕਿ ਹੁਣ ਇਹ ਚੀਜ਼ਾਂ ਬਿਲਕੁਲ ਵੀ ਨਹੀਂ ਚਲਣਗੀਆਂ ਪੰਜਾਬ ਦੇ ਵਿੱਚ ਸ਼ੁਰੂਆਤ ਹੋ ਚੁੱਕੀ ਹੈ ਜਾਤ ਪਾਤ ਦੇ ਨਾਮ ਤੇ ਇੱਥੇ ਕੋਈ ਚੀਜ਼ ਨਹੀਂ ਹੋਵੇਗੀ ਗੁਰੂ ਦਾ ਸਿੰਘ ਇਕ ਹੈ ਦੀ ਹਮੇਸ਼ਾਂ ਗੁਰੂ ਦਾ ਸਿੰਘ ਕੀ ਹੋਵੇਗਾ ਅਤੇ ਹਮੇਸ਼ਾ ਗੁਰੂ ਦੇ ਸਿੰਘ ਜੀ ਕਿਸੇ ਤਰ੍ਹਾਂ ਦੀ ਕੋਈ ਜਾਤ-ਪਾਤ ਨਹੀਂ ਹੁੰਦੀ ਅਤੇ ਸਾਨੂੰ ਇਹ ਗੁਰੂ ਸਹਿਬਾਨਾਂ ਨੇ ਸਿਖਾਇਆ

ਨਾਲ ਹੀ ਇਨ੍ਹਾਂ ਬੱਸਾਂ ਦੇ ਉੱਤੋਂ ਗੁਰੂ ਸਾਹਿਬਾਨਾਂ ਦੀਆਂ ਫੋਟੋਆਂ ਜਾਂ ਫਿਰ ਨਿਸ਼ਾਨਾਂ ਨੂੰ ਹਟਾਉਣ ਦੀ ਗੱਲ ਜੋ ਬੋਲੀ ਗਈ ਸੀ ਉਸ ਦੇ ਨਾਲ ਹੀ ਬੱਸਾਂ ਵਾਲਿਆਂ ਦੇ ਵੱਲੋਂ ਉਨ੍ਹਾਂ ਚੀਜ਼ਾਂ ਨੂੰ ਹਟਾ ਦਿੱਤਾ ਗਿਆ ਉਹ ਸਾਰੇ ਬੱਸ ਡਰਾਈਵਰ ਅਜਿਹੇ ਸੀ ਜਿਨ੍ਹਾਂ ਦੀ ਬੋਲੀ ਚੀਜ਼ਾਂ ਬਿਲਕੁਲ ਹਟਾ ਦਿੱਤੀਆਂ ਗਈਆਂ ਹਨ vicky thomas ਨੇ ਇਹ ਗੱਲ ਕਹਿ ਦਿੱਤੀ ਗਈ ਹੈ ਹੁਣ ਪੰਜਾਬ ਦੇ ਵਿੱਚ ਅਨੁਵਾਦ ਹੋ ਚੁੱਕੀ ਹੈ ਪੰਜਾਬ ਦੇ ਵਿਚ ਹੁਣ ਦੋ ਦੋ ਮਾੜੀਆਂ ਨਹੀਂ ਆਉਣਗੀਆਂ ਪੰਜਾਬ ਵਿੱਚ ਦੋ-ਦੋ ਗੁਰਦੁਆਰੇ ਸਾਹਿਬ ਨਹੀਂ ਹੋਣਗੇ ਇੱਕੋ ਹੀ ਪਿੰਡ ਚੋਂ ਦੋ ਗੁਰਦੁਆਰੇ ਕਦੇ ਵੀ ਨਹੀਂ ਹੋਣਗੇ ਜੋ ਲੋਕਾਂ ਨੂੰ ਜਾਤ ਪਾਤ ਵਿੱਚ ਵੰਡਿਆ ਹੋਇਆ ਹੈ ਉਹ ਚੀਜ਼ਾਂ ਖਤਮ ਹੋਣਗੀਆਂ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *