ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿਜਿਵੇਂ ਕ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਖ਼ਬਰਾਂ ਚੱਲਦੀਆਂ ਰਹਿੰਦੀਆਂ ਹਨ ਏਦਾਂ ਦੀ ਇਕ ਖ਼ਬਰ ਜੀਰਾ ਸ਼ਰਾਬ ਫੈਕਟਰੀ ਪਿੱਛੇ ਜਿਹੇ ਕਾਫੀ ਚਰਚਾ ਦਾ ਵਿਸ਼ਾ ਬਣੀ ਰਹੀ ਹੈ ਜਿੱਥੇ ਇਸ ਫੈਕਟਰੀ ਨੂੰ ਬੰਦ ਕਰਾਉਣ ਦੇ ਲਈ ਬਹੁਤ ਜ਼ਿਆਦਾ ਲੋਕਾਂ ਨੇ ਇਕੱਠ ਕੀਤਾ ਸੀ ਇਸ ਫੈਕਟਰੀ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ ਪਰ ਸਰਕਾਰ ਨੇ ਆਮ ਜਨਤਾ ਦਾ ਸਾਥ ਨਹੀਂ ਦਿੱਤਾ ਅਤੇ ਇਸ ਫੈਕਟਰੀ ਨੂੰ ਬੰਦ ਨਾ ਕੀਤਾ ਪਰ ਹੁਣ ਇਸ ਫੈਕਟਰੀ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਇਸ ਬਾਰੇ ਲੱਖਾ ਸਿਧਾਣਾ ਮੌਕੇ ਲੋਕਾਂ ਨੂੰ ਵਧਾਈ ਦਿੰਦਾ ਹੈ ਅਤੇ ਕਹਿੰਦਾ ਹੈ ਕਿ ਜਿਸ ਤਰ੍ਹਾਂ ਦਿੱਲੀ ਦੇ ਵਿਚ ਜਿੱਤ ਹਾਸਲ ਕੀਤੀ ਗਈ ਇਹ ਦੂਜੀ ਜਿੱਤ ਹੈ ਪੰਜਾਬ ਦੀ ਪੰਜਾਬ ਦੇ ਲੋਕਾਂ ਦੇ ਏਕੇ ਦੀ ਸਿਦਕ ਅਤੇ ਸਬਰ ਦੀ ਜਿੱਤ ਹੈ
ਜਿੱਥੇ ਕਿ ਪਿਛਲੇ ਛੇ ਮਹੀਨਿਆਂ ਤੋਂ ਇਸ ਜੀਰਾ ਸ਼ਰਾਬ ਫੈਕਟਰੀ ਦੇ ਵਿਰੁੱਧ ਲੋਕਾਂ ਦਾ ਧਰਨਾ ਲਗਾਇਆ ਹੋਇਆ ਸੀ ਇਸ ਮੋਰਚੇ ਦੌਰਾਨ 2 ਮੌਤਾਂ ਦੀ ਹੋਈਆਂ ਸਰਕਾਰ ਦਾ ਵੀ ਦੇਰ ਆਏ ਦਰੁਸਤ ਆਏ ਚੰਗਾ ਫੈਸਲਾ ਹੈ ਪਰ ਹੱਥਕੰਡੇ ਸਰਕਾਰ ਨੇ ਬਹੁਤ ਅਪਣਾਏ ਕਦੇ ਡਾਂਗਾਂ ਵਰ੍ਹਾਈਆਂ ਕਦੇ ਧਮਕੀਆਂ ਦਵਾਈਆਂ ਗਈਆ ਤੀਹ ਹਜ਼ਾਰ ਦੇ ਕਰੀਬ ਪੁਲਿਸ ਪ੍ਰਸ਼ਾਸਨ ਲਾਇਆ ਗਿਆ ਬਹੁਤ ਵਾਰ ਪ੍ਰਸ਼ਾਸਨ ਚੜ੍ਹ ਕੇ ਉਥੇ ਆਇਆ ਬਹੁਤ ਤਰੀਕਿਆਂ ਦੇ ਨਾਲ ਧਰਨੇ ਨੂੰ ਖਦੇੜਨ ਦੇ ਲਈ ਸਰਕਾਰ ਨੇ ਬਹੁਤ ਕੋਸ਼ਿਸ਼ਾਂ ਕੀਤੀਆਂ ਪਰ ਅਖੀਰ ਨੂੰ ਜਦੋਂ ਲੋਕ ਅੜ੍ਹ ਗਏ ਤਾਂ ਸਰਕਾਰ ਨੂੰ ਇਸ ਬਾਰੇ ਫੈਸਲਾ ਲੈਣਾ ਪਿਆ ਲੱਖਾ ਸਿਧਾਣਾ ਕਹਿੰਦਾ ਹੈ ਕਿ ਇਹ ਬਹੁਤ ਵੱਡੀ ਜਿੱਤ ਹੈ ਇਹ ਪੰਜਾਬ ਦੇ ਲੋਕਾਂ ਦੀ ਜਿੱਤ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਕਹਿਣਾ ਹੈ ਤੁਸੀਂ ਆਪਣੀ ਰਾਏ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ