ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੇ ਲੋਕਾਂ ਨੂੰ ਕਾਫੀ ਲੰਬੇ ਸਮੇਂ ਤੋਂ ਪ੍ਰੇਸ਼ਾਨ ਕੀਤਾ ਹੋਇਆ ਹੈ ਇਸ ਮਹਾਂਮਾਰੀ ਦੌਰਾਨ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠੇ।ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਅਜਿਹੇ ਸੀ ਜਿਨ੍ਹਾਂ ਦਾ ਕਾਰੋਬਾਰ ਠੱਪ ਹੋ ਗਿਆ ਅਤੇ ਅੱਜ ਦੇ ਸਮੇਂ ਵਿੱਚ ਵੀ ਲੋਕ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ।ਭਾਵੇਂ ਕਿ ਪਿਛਲੇ ਕਈ
ਮਹੀਨਿਆਂ ਤੋਂ ਕੋਰੋਨਾ ਮਹਾਂਮਾਰੀ ਦੇ ਮਾਮਲੇ ਘਟੇ ਸੀ ਪਰ ਫਿਰ ਵੀ ਪੂਰੇ ਤੌਰ ਤੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਛੁਟਕਾਰਾ ਨਹੀਂ ਮਿਲਿਆ ਸੀ ਜਿਸ ਕਾਰਨ ਅੱਜ ਦੇ ਸਮੇਂ ਵਿੱਚ ਵੀ ਲੋਕ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ। ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿਚ ਕੋਰੂਨਾ ਮਹਾਂਮਾਰੀ ਦੇ ਕੇ ਵਧਦੇ ਜਾ ਰਹੇ ਹਨ ਇਸ ਤੋਂ ਇਲਾਵਾ ਇਸ ਦੇ ਇੱਕ ਨਵੇਂ ਵੈਰੀਐਂਟ ਨੇ ਵੀ ਲੋਕਾਂ ਦੇ
ਵਿੱਚ ਦਹਿਸ਼ਤ ਪੈਦਾ ਕੀਤੀ ਹੋਈ ਹੈ ਜਾਣਕਾਰੀ ਮੁਤਾਬਕ ਹੁਣ ਇੱਕ ਵਾਰ ਫਿਰ ਤੋਂ ਭਾਰਤ ਦੇ ਵਿੱਚ ਇਸ ਮਹਾਂਮਾਰੀ ਦੇ ਮਾਮਲੇ ਵਧਣ ਲੱਗੇ ਹਨ ਜਿਸ ਕਾਰਨ ਸਰਕਾਰ ਦੇ ਵੱਲੋਂ ਲੋਕਾਂ ਨੂੰ ਅਪੀਲ ਵੀ ਕੀਤੀ ਜਾ ਰਹੀ ਹੈ ਕਿ ਉਹ ਵੈਕਸੀਨ ਲਗਵਾ ਲੈਣ ਕਿਉਂਕਿ ਬਹੁਤ ਸਾਰੇ ਲੋਕਾਂ ਨੇ ਅਜੇ ਤੱਕ ਵੈਕਸੀਨ ਨਹੀਂ ਲਈ ਜਿਸ ਕਾਰਨ ਸਮੱਸਿਆਵਾਂ ਵਧਦੀਆਂ ਜਾ
ਰਹੀਆਂ ਹਨ।ਬਹੁਤ ਸਾਰੇ ਲੋਕਾਂ ਨੂੰ ਇਹ ਸ਼ੱਕ ਹੈ ਕਿ ਵੈਕਸੀਨ ਵਧੀਆ ਨਹੀਂ ਹੈ ਅਤੇ ਉਨ੍ਹਾਂ ਨੂੰ ਨੁਕਸਾਨ ਕਰੇਗੀ ਪਰ ਸਰਕਾਰ ਦੇ ਵੱਲੋਂ ਲੋਕਾਂ ਨੂੰ ਮਜਬੂਰ ਕੀਤਾ ਜਾ ਰਿਹਾ ਹੈ ਕਿ ਉਹ ਵੈਕਸੀਨ ਲੈ ਲੈਣ ਇਸ ਤੋਂ ਇਲਾਵਾ ਕਈ ਥਾਵਾਂ ਤੇ ਕਰਫ਼ਿਊ ਵੀ ਲੱਗ ਰਿਹਾ ਹੈ ਜਾਣਕਾਰੀ ਮਿਲੀ ਹੈ ਕਿ ਹਰਿਆਣਾ ਦੇ ਵਿੱਚ ਪੰਜ ਸੂਬਿਆਂ ਦੇ ਵਿੱਚ ਸਕੂਲ ਕਾਲਜ ਬੰਦ ਕੀਤੇ
ਜਾ ਰਹੇ ਹਨ ਜੋ ਬਹੁਤ ਹੀ ਜ਼ਿਆਦਾ ਹੈਰਾਨਗੀ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕੋਰੂਨਾ ਮਹਾਂਮਾਰੀ ਦੇ ਮਾਮਲੇ ਸੱਚਮੁੱਚ ਹੀ ਵਧਣ ਲੱਗੇ ਹਨ ਜਿਸ ਕਾਰਨ ਸਰਕਾਰ ਤੇ ਵੱਲੋਂ ਅਜਿਹੇ ਫ਼ੈਸਲੇ ਲਏ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।