ਵੋਟਾਂ ਸਬੰਧੀ ਸਰਵੇ ਕਰ ਰਹੀ ਕੁੜੀ ਨੇ ਮਾਲਵੇ ਦੇ ਮੁੰਡੇ ਨੂੰ ਲਗਾਇਆ ਫ਼ੋਨ,ਵਾਇਰਲ ਹੋਈ ਕਾਲ ਰਿਕਾਰਡਿੰਗ

Viral Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜ਼ਿਆਦਾ ਗਰਮਾਈ ਹੋਈ ਹੈ ਰੋਜ਼ਾਨਾ ਹੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਸਿਆਸੀ ਲੀਡਰਾਂ ਦੇ ਵੱਲੋਂ ਸਿਆਸੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੌਰਾਨ ਵੱਡੇ ਵੱਡੇ ਐਲਾਨ ਵੀ ਕੀਤੇ ਜਾ ਰਹੇ ਹਨ ਸਾਰੀਆਂ ਹੀ ਸਿਆਸੀ ਪਾਰਟੀਆਂ ਕਾਫ਼ੀ ਜ਼ਿਆਦਾ ਸਰਗਰਮ ਦਿਖਾਈ ਦੇ ਰਹੀਆਂ ਹਨ ਇਸੇ ਦੌਰਾਨ ਕੁਝ ਅਜਿਹੇ ਮਾਮਲੇ ਵੀ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਇਸੇ ਤਰ੍ਹਾਂ ਦੀ ਇਕ ਕਾਲ ਰਿਕਾਡਿੰਗ ਵਾਇਰਲ ਹੋ ਰਹੀ ਹੈ

ਜਿਸਦੇ ਵਿਚ ਇਕ ਲੜਕੀ ਇੱਕ ਮਾਲਵੇ ਦੇ ਮੁੰਡੇ ਨੂੰ ਫੋਨ ਕਰਦੀ ਹੈ ਜਿਸਦੇ ਵਿੱਚੋਂ ਉਹ ਵੋਟਾਂ ਸਬੰਧੀ ਸਰਵੇ ਕਰ ਰਹੀ ਹੈ ਅਤੇ ਉਸ ਵੱਲੋਂ ਪੁੱਛਿਆ ਜਾ ਰਿਹਾ ਹੈ ਕਿ ਤੁਸੀਂ ਕਿਹੜੀ ਪਾਰਟੀ ਦੇ ਲਈ ਵੋਟ ਦੇਵੋਗੇ।ਇਸ ਤੋਂ ਇਲਾਵਾ ਤੁਹਾਡੇ ਪਰਿਵਾਰਕ ਮੈਂਬਰ ਕਿਹੜੀ ਪਾਰਟੀ ਨਾਲ ਜੁੜੇ ਹੋਏ ਹਨ ਤਾਂ ਅੱਗਿਓਂ ਮੁੰਡਾ ਜੋ ਜਵਾਬ ਦਿੰਦਾ ਹੈ ਉਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਅਤੇ ਹਾਸੋਹੀਣੇ ਕੁਮੈਂਟ ਵੀ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਕਾਲ ਰਿਕਾਰਡਿੰਗ ਨੂੰ ਸੁਣਿਆ ਗਿਆ ਹੈ

ਜਿਸ ਤੋਂ ਬਾਅਦ ਬਹੁਤ ਸਾਰੇ ਲੋਕ ਵੱਖੋ ਵੱਖਰੇ ਵਿਚਾਰ ਵੀ ਦੇ ਰਹੇ ਹਨ ਬਹੁਤੇ ਲੋਕਾਂ ਦਾ ਇਹ ਮੰਨਣਾ ਹੈ ਕਿ ਇਹ ਕਾਲ ਰਿਕਾਰਡਿੰਗ ਜਾਣ ਬੁੱਝ ਕੇ ਬਣਾਈ ਗਈ ਹੈ ਤਾਂ ਜੋ ਲੋਕਾਂ ਦਾ ਮਨੋਰੰਜਨ ਕੀਤਾ ਜਾ ਸਕੇ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਕਾਲ ਰਿਕਾਰਡਿੰਗਜ਼ ਬਣਾਈਆਂ ਜਾਂਦੀਆਂ ਹਨ ਜੋ ਮਸ਼ਹੂਰੀ ਲੈਣ ਵਾਸਤੇ ਬਣਾਈਆਂ ਜਾਂਦੀਆਂ ਹਨ ਇਸ ਕੋਲ ਰਿਕਾਰਡਿੰਗ ਨੂੰ ਸੁਣਨ ਤੋਂ ਬਾਅਦ ਵੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਕਾਲ ਰਿਕਾਰਡਿੰਗ ਜਾਣਬੁੱਝ ਕੇ ਹੀ ਬਣਾਈ ਗਈ ਹੈ

ਤਾਂ ਜੋ ਲੋਕਾਂ ਨੂੰ ਹਸਾਇਆ ਜਾ ਸਕੇ ਪਰ ਇਸ ਕਾਲ ਰਿਕਾਰਡਿੰਗ ਦੇ ਵਾਇਰਲ ਹੋਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੇ ਇਸ ਨੂੰ ਸੁਣਿਆ ਹੈ ਅਤੇ ਬਹੁਤ ਵਧੀਆ ਕੁਮੈਂਟ ਵੀ ਕੀਤੇ ਜਾ ਰਹੇ ਹਨ ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦੇ ਵੱਲੋਂ ਸਿਆਸੀ ਪਾਰਟੀਆਂ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਤੁਹਾਡਾ ਇਸ ਕਾਲ ਰਿਕਾਰਡਿੰਗ ਨੂੰ ਸੁਣਨ ਤੋਂ ਬਾਅਦ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *